
ਹਕੀਮਪੁਰ ਦੀਆਂ ਪੁਰੇਵਾਲ ਖੇਡਾਂ 27-28 ਫਰਵਰੀ ਨੂੰ
ਪ੍ਰਿੰ. ਸਰਵਣ ਸਿੰਘ ਹਕੀਮਪੁਰ–ਪੇਂਡੂ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਸ. ਹਰਬੰਸ ਸਿੰਘ ਪੁਰੇਵਾਲ ਯਾਦਗਾਰੀ ਖੇਡਾਂ 27-28 ਫਰਵਰੀ ਨੂੰ ਜਗਤਪੁਰ ਦੇ ਨਿਰੰਜਣ ਸਿੰਘ ਯਾਦਗਾਰੀ ਸਟੇਡੀਅਮ ਵਿਚ ਹੋ ਰਹੀਆਂ ਹਨ। ਪੁਰੇਵਾਲ ਸਪੋਰਟਸ ਕਲੱਬ ਦੇ ਸਮੂਹ ਮੈਂਬਰਾਂ, ਪੰਚਾਇਤਾਂ ਤੇ ਪਰਵਾਸੀ ਖੇਡ ਪ੍ਰਮੋਟਰਾਂ ਵੱਲੋਂ 28ਵੀਆਂ ਪੁਰੇਵਾਲ ਖੇਡਾਂ ਲਈ ਲੱਖਾਂ ਦੇ ਇਨਾਮ ਰੱਖੇ ਗਏ ਹਨ। ਦੋਵੇਂ ਦਿਨ ਦੇਸ ਵਿਦੇਸ਼ ਦੇ ਨਾਮੀ…