ਭਾਸ਼ਾ ਵਿਭਾਗ ਨੇ ਕਰਵਾਇਆ ਸਾਵਣ ਕਵੀ ਦਰਬਾਰ
ਕਵਿੱਤਰੀਆਂ ਨੇ ਲਾਈ ਨਜ਼ਮਾਂ ਦੀ ਛਹਿਬਰ- ਪਟਿਆਲਾ (ਡਾ. ਸੁਖਦਰਸ਼ਨ ਸਿੰਘ ਚਹਿਲ)- ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਰਹਿਨੁਮਾਈ, ਉਚੇਰੀ ਸਿੱਖਿਆ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ‘ਸਾਵਣ ਕਵੀ ਦਰਬਾਰ’ ਕਰਵਾਇਆ ਗਿਆ। ਜਿਸ ਵਿੱਚ ਨਾਮਵਰ ਤੇ…