
ਬੁੱਢਾ ਦਲ ਦੇ ਸਥਾਪਨਾ ਦਿਵਸ ਸਬੰਧੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਜਥੇਦਾਰ ਗਿ. ਰਘਬੀਰ ਸਿੰਘ, ਜਥੇਦਾਰ ਸੁਲਤਾਨ ਸਿੰਘ ਨੇ ਉਚੇਚੇ ਤੌਰ ਤੇ ਹਾਜ਼ਰੀ ਭਰੀ- ਹਰ ਸਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦਾ ਸਥਾਪਨਾ ਦਿਵਸ ਸਮਾਗਮ ਹੋਵੇਗਾ: ਬਾਬਾ ਬਲਬੀਰ ਸਿੰਘ ਸ੍ਰੀ ਹਜ਼ੂਰ ਸਾਹਿਬ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਦਸਿਆ ਕਿ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ…