
ਬੁੱਧ ਬਾਣ- ਕੜਾਹ ਖਾਣੇ ਸਰਕਾਰਾਂ ਤੋਂ ਹੱਕ ਮੰਗਦੇ ਨੇ….
ਪਹਿਲਾ ਪਰਸੰਗ- ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਪਹਿਲਾਂ ਮੁਫ਼ਤ ਦੀ ਚਾਟ ਉੱਤੇ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਲਗਾਇਆ, ਜਦੋਂ ਗਧੇ ਤੇ ਘੋੜਿਆਂ ਨੂੰ ਇੱਕੋ ਕੀਲੇ ਬੰਨ੍ਹਿਆ ਸੀ। ਉਦੋਂ ਹਜ਼ਾਰ ਏਕੜ ਜ਼ਮੀਨ ਵਾਹੁਣ ਵਾਲੇ ਨੂੰ ਵੀ ਤੇ ਇੱਕ ਏਕੜ ਵਾਹੁਣ ਵਾਲੇ ਨੂੰ ਵੀ ਬਿਜਲੀ ਪਾਣੀ ਮੁਫ਼ਤ ਦਿੱਤੀ। ਵਪਾਰੀਆਂ ਨੂੰ ਖੁਸ਼ ਕਰਨ ਲਈ ਚੁੰਗੀਆਂ ਚੱਕ…