ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ
ਚੰਡੀਗੜ੍ਹ, 31 ਜੁਲਾਈ ( ਭੰਗੂ)- ਭਾਜਪਾ ਦੇ ਸੀਨੀਅਰ ਆਗੂ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਹਲਫ਼ ਲਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਰਾਜ ਭਵਨ ਵਿੱਚ ਇੱਕ ਸਮਾਰੋਹ ਦੌਰਾਨ ਕਟਾਰੀਆ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ…