ਕੈਂਸਰ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਵਾਲੇ ਪ੍ਰੋ. ਅਵਤਾਰ ਸਿੰਘ ਵਿਰਦੀ ਦਾ ਸਦੀਵੀ ਵਿਛੋੜਾ
ਸਰੀ, 25 ਜੁਲਾਈ (ਹਰਦਮ ਮਾਨ, ਧਾਲੀਵਾਲ )- ਕੈਂਸਰ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਵਾਲੇ ਅਤੇ ਜੀਟੀਪੀ ਮਾਰਵਲਸ ਕਾਲਜ ਸਰੀ ਦੇ ਡਾਇਰੈਕਟਰ ਪ੍ਰੋਫੈਸਰ ਅਵਤਾਰ ਸਿੰਘ-ਵਿਰਦੀ ਦਾ ਅੱਜ ਸਰੀ ਮੈਮੋਰੀਅਲ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ 58 ਸਾਲਾਂ ਦੇ ਸਨ ਤੇ ਪੰਜਾਬ ਦੇ ਜਿਲਾ ਕਪੂਰਥਲਾ ਨਾਲ ਸਬੰਧਿਤ ਸਨ। ਪ੍ਰੋ. ਵਿਰਦੀ ਪਿਛਲੇ ਲੰਮੇਂ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬੀਮਾਰੀ…