
ਰੇਡੀਓ ਹੋਸਟ ਜਸਬੀਰ ਸਿੰਘ ਰੋਮਾਣਾ ਨੂੰ ਸਦਮਾ-ਪਿਤਾ ਮਹਿੰਦਰ ਸਿੰਘ ਰੋਮਾਣਾ ਦਾ ਸਦੀਵੀ ਵਿਛੋੜਾ
ਸਰੀ- ਸ਼ੇਰੇ ਪੰਜਾਬ ਰੇਡੀਓ ਦੇ ਹੋਸਟ ਜਸਬੀਰ ਸਿੰਘ ਰੋਮਾਣਾ ਨੁੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਸ ਮਹਿੰਦਰ ਸਿੰਘ ਰੋਮਾਣਾ ਸਦੀਵੀ ਵਿਛੋੜਾ ਦੇ ਗਏ। ਉਹ ਲਗਪਗ 91 ਵਰਿਆਂ ਦੇ ਸਨ। ਸਧਾਰਣ ਕਿਸਾਨ ਪਰਿਵਾਰ ਵਿਚ ਪੈਦਾ ਹੋਏ ਸ ਮਹਿੰਦਰ ਸਿੰਘ ਰੋਮਾਣਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਤੋਂ ਇਲਾਵਾ ਰਾਜਸੀ ਤੇ ਸਮਾਜਿਕ…