ਸ਼ਹੀਦ ਭਾਈ ਅਮਰੀਕ ਸਿੰਘ ਦੀ ਬੇਟੀ ਤੋਂ ਪੁਲਿਸ ਪੁੱਛਗਿਛ ਸਰਕਾਰੀ ਤੰਤਰ ਦੀ ਸਾਜਿਸ਼-ਭਾਈ ਰਾਜਿੰਦਰ ਸਿੰਘ ਮਹਿਤਾ
ਅੰਮ੍ਰਿਤਸਰ ( ਦੇ ਪ੍ਰ ਬਿ)– ਉਘੇ ਸਿੱਖ ਆਗੂ ਤੇ ਸ੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਬੀਬਾ ਸਤਵੰਤ ਕੌਰ ਸਪੁੱਤਰੀ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਨੂੰ ਸੋਸ਼ਲ ਮੀਡੀਏ ਜਾਂ ਕੁੱਝ ਮੰਦਬੁੱਧੀ ਲੋਕਾਂ ਵੱਲੋਂ ਨਰਾਇਣ ਸਿੰਘ ਚੌੜੇ ਵੱਲੋਂ ਸ ਸੁਖਬੀਰ ਸਿੰਘ ਬਾਦਲ ਤੇ ਕੀਤੇ ਕਾਤਲਾਨਾ ਹਮਲੇ ਨਾਲ ਜੋੜਨ ਦੀ ਕੋਸ਼ਿਸ਼ ਦੀ ਕਰੜੀ ਨਿੰਦਾ ਕੀਤੀ ਹੈ…