ਜਸਟਿਸ ਨਾਗੂ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨਿਯੁਕਤ
ਨਵੀਂ ਦਿੱਲੀ ( ਦਿਓਲ)-ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੀ ਗਈ ਹੈ। ਸ਼ੀਲ ਨਾਗੂ ਇਸ ਵੇਲੇ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਕਾਰਜਕਾਰੀ ਚੀਫ ਜਸਟਿਸ ਵਜੋਂ ਤਾਇਨਾਤ ਹਨ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਭਾਰਤ…