
ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਚੰਡੀਗੜ੍ਹ-( ਭੰਗੂ)-ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫ਼ੈਸਲਾ ਲੈਂਦਿਆਂ ਦਲ ਦੇ ਅੰਦਰੂਨੀ ਕਲੇਸ਼ ਦਰਮਿਆਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਦਲ ਦੇ ਰਾਜਸੀ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ’ਚ ਕਿਸੇ ਆਗੂ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਅਕਾਲੀ ਦਲ ਵਲੋਂ ਇਹ ਫੈਸਲਾ ਸ੍ਰੀ ਅਕਾਲ ਤਖ਼ਤ…