ਇਸਤਰੀ ਅਕਾਲੀ ਦਲ ਨੇ ਸੁਖਬੀਰ ਬਾਦਲ ਦੀ ਅਗਵਾਈ ਉੱਤੇ ਮੋਹਰ ਲਾਈ
ਚਰਨਜੀਤ ਭੁੱਲਰ ਚੰਡੀਗੜ੍ਹ, 1 ਜੁਲਾਈ ਸ਼੍ਰੋਮਣੀ ਅਕਾਲੀ ਦਲ ਵਿੱਚ ਉੱਠੀ ਬਗ਼ਾਵਤ ਮਗਰੋਂ ਅੱਜ ਇਸਤਰੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਤੇ ਮੋਹਰ ਲਾ ਦਿੱਤੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾ ਕੇ ਦਲ ਦਾ ਵਿਸਤਾਰ ਕੀਤਾ ਜਾਵੇਗਾ। ਇਸਤਰੀ…