Headlines

ਸੁਰਜੀਤ ਕੌਰ ਵੱਲੋਂ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਐਲਾਨ

  ਜਲੰਧਰ, 27 ਜੂਨ (ਪਾਲ ਸਿੰਘ ਨੌਲੀ)- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਨਵੇਂ ਬਣੇ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ…

Read More

ਬੈਂਸ ਨੇ ਕਾਂਗਰਸੀ ਉਮੀਦਵਾਰ ਨੂੰ ਪੁੱਛੇ ਪੰਜ ਸਵਾਲ

ਸਿੱਖਿਆ ਮੰਤਰੀ ਵੱਲੋਂ ਡਿਪਟੀ ਮੇਅਰ ਹੁੰਦਿਆਂ ਸੁਰਿੰਦਰ ਕੌਰ ’ਤੇ ਜਲੰਧਰ ਲਈ ਕੁੱਝ ਨਾ ਕਰਨ ਦਾ ਦੋਸ਼ ਜਲੰਧਰ, 26 ਜੂਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ‘ਆਪ’ ਆਗੂ ਪਵਨ ਕੁਮਾਰ ਟੀਨੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਬਤੌਰ ਡਿਪਟੀ ਮੇਅਰ ਜਲੰਧਰ ਸ਼ਹਿਰ ਲਈ…

Read More

ਗਿੱਦੜਬਾਹਾ ਜ਼ਿਮਨੀ ਚੋਣ ਲੜਨਗੇ ਡਿਬਰੂਗੜ੍ਹ ਜੇਲ੍ਹਵਿੱਚ ਬੰਦ ਭਗਵੰਤ ਸਿੰਘ ਬਾਜੇਕੇ

ਮੋਗਾ, 26 ਜੂਨ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਇਸ ਹਲਕੇ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੀ ਚੋਣ ਲੜਨ ਦੀ ਚਰਚਾ ਹੈ। ਵਿਧਾਨਕਾਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਜਾਣ ਉੱਤੇ…

Read More

‘ਆਪ’ ਦੇ ਲੋਕ ਸਭਾ ਮੈਂਬਰ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ: ਭਗਵੰਤ ਮਾਨ

ਚੰਡੀਗੜ੍ਹ, 25 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਅੱਜ ਹਲਫ਼ ਲੈਣ ਮਗਰੋਂ ਅਧਿਕਾਰਤ ਤੌਰ ’ਤੇ ਸੰਸਦ ਮੈਂਬਰ ਬਣਨ ਦੀ ਵਧਾਈ ਦਿੱਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਹਨ।…

Read More

ਪੰਜਾਬ ਦੇ ਸੰਸਦ ਮੈਂਬਰਾਂ ਨੇ ਪੰਜਾਬੀ ਵਿੱਚ ਹਲਫ਼ ਲਿਆ

‘ਇਨਕਲਾਬ ਜ਼ਿੰਦਾਬਾਦ, ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਕੀਤਾ ਬੁਲੰਦ ਚੰਡੀਗੜ੍ਹ, 25 ਜੂਨ ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਅੱਜ ਹੇਠਲੇ ਸਦਨ ਵਿੱਚ ਪੰਜਾਬੀ ਮਾਂ-ਬੋਲੀ ਦੀ ਗੂੰਜ ਸੁਣਾਈ ਦਿੱਤੀ। ਪੰਜਾਬ ਦੇ 12 ਲੋਕ ਸਭਾ ਮੈਂਬਰਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਲੰਘੇ ਦਿਨ ਪੰਜਾਬੀ ਵਿਚ…

Read More

ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿਖਰ ’ਤੇ ਪੁੱਜਾ

  ਚੰਡੀਗੜ੍ਹ, 25 ਜੂਨ (ਚਰਨਜੀਤ ਭੁੱਲਰ)- ਸ਼੍ਰੋਮਣੀ ਅਕਾਲੀ ਦਲ ਵਿੱਚ ਅੱਜ ਉਦੋਂ ਬਗ਼ਾਵਤ ਸਾਹਮਣੇ ਆ ਗਈ ਜਦੋਂ ਪਾਰਟੀ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ…

Read More

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਯੋਜਨਾ ਉਲੀਕੀ: ਖੁੱਡੀਆਂ

ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਸਹੂਲਤਾਂ ਦੇਣ ਲਈ 500 ਕਰੋੜ ਰੁਪਏ ਦੀ ਯੋਜਨਾ ਬਣਾਈ…

Read More

ਜਸਵੰਤ ਜ਼ਫਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਤੇ ਸਵਰਨਜੀਤ ਸਵੀ ਆਰਟ ਕੌਂਸਲ ਦੇ ਚੇਅਰਮੈਨ ਨਿਯੁਕਤ

ਚੰਡੀਗੜ ( ਦੇ ਪ੍ਰ ਬਿ)- ਉਘੇ ਪੰਜਾਬੀ ਕਵੀ ਤੇ  ਲੇਖਕ ਜਸਵੰਤ ਜ਼ਫ਼ਰ ਨੂੰ ਭਾਸ਼ਾ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ਜਦੋਂਕਿ ਉਘੇ ਕਵੀ ਤੇ ਚਿਤਰਕਾਰ ਸਵਰਨਜੀਤ ਸਵੀ ਨੂੰ ਆਰਟ ਕੌਂਸਲ ਦਾ ਚੇਅਰਮੈਨ ਲਗਾਇਆ ਗਿਆ ਹੈ। ਸਾਲ 1965 ਵਿਚ ਜਨਮੇ ਜਸਵੰਤ ਜ਼ਫ਼ਰ  ਪਿੰਡ ਸੰਘੇ ਖ਼ਾਲਸਾ (ਨੂਰਮਹਿਲ) ਨਾਲ ਸਬੰਧਿਤ ਹਨ। ਗੁਰੂ ਨਾਨਕ ਦੇਵ ਇੰਜੀਨੀਅਰ ਕਾਲਜ…

Read More

ਕੈਲਗਰੀ ਕਬੱਡੀ ਕੱਪ ਰਾਜਵੀਰ ਰਾਜੂ- ਸ਼ਹੀਦ ਭਗਤ ਸਿੰਘ ਕਲੱਬ ਨੇ ਜਿੱਤਿਆ

ਸੰਦੀਪ ਲੁੱਧਰ ਤੇ ਸੱਤੂ ਖਡੂਰ ਸਾਹਿਬ ਬਣੇ ਸਰਵੋਤਮ ਖਿਡਾਰੀ- ਕੈਲਗਰੀ ( ਦਲਵੀਰ ਜੱਲੋਵਾਲੀਆ, ਡਾ. ਸੁਖਦਰਸ਼ਨ ਸਿੰਘ ਚਹਿਲ)-ਈਗਲਜ਼ ਕਬੱਡੀ ਕਲੱਬ ਫੈਡਰੇਸ਼ਨ ਅਲਬਰਟਾ ਵੱਲੋਂ ਯੂਨਾਈਟਡ ਕਬੱਡੀ ਫੈਡਰੇਸ਼ਨ ਸੁਸਾਇਟੀ ਆਫ ਵੈਨਕੂਵਰ ਦੇ ਝੰਡੇ ਹੇਠ ਪੰਮਾ ਸ਼ੇਖ ਦੌਲਤ ਤੇ ਪੰਮਾ ਰਣਸੀਂਹ ਹੋਰਾਂ ਦੀ ਨੌਜਵਾਨ ਟੀਮ ਵੱਲੋਂ ਚੌਥਾ ਸ਼ਾਨਦਾਰ ਕਬੱਡੀ ਕੱਪ ਕੈਲਗਰੀ ਵਿਖੇ ਕਰਵਾਇਆ ਗਿਆ। ਇਹ ਕੱਪ ਰਾਜਵੀਰ ਰਾਜੂ- ਸ਼ਹੀਦ…

Read More

ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸਮਾਂ

ਚੰਡੀਗੜ੍ਹ : 18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿਚ ਨਵੇਂ ਚੁਣ ਕੇ ਆਏ ਸਾਂਸਦਾ ਨੂੰ ਸਹੁੰ ਚੁਕਾਈ ਜਾਵੇਗੀ। ਪੰਜਾਬ ਦੇ ਸਾਂਸਦਾ ਨੂੰ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣ ਲਈ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਸਭ ਦੀਆਂ ਨਜ਼ਰਾਂ ਪੰਜਾਬ ਵਿਚ ਸਭ ਤੋਂ ਵੱਡੀ ਜਿੱਤ ਦਰਜ ਕਰਨ ਵਾਲੇ…

Read More