
ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ
ਓਲੰਪਿਕਸ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਦਿੱਤੀ ਟੀਮ ਨੂੰ ਵਧਾਈ- ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ…