ਮੁੱਖ ਮੰਤਰੀ ਨੇ ਕਾਂਗਰਸ ਨੂੰ ਵੋਟ ਪਾਉਣ ਵਾਲੇ ਦਸ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ: ਵੜਿੰਗ
ਚੰਡੀਗੜ੍ਹ, 23 ਜੂਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ 10,000 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ ਇਸ ਕਾਰਨ ਕੀਤੀਆਂ ਕਿਉਂਕਿ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਪਾਈ ਸੀ। ਉਨ੍ਹਾਂ ਟ੍ਰਿਬਿਊਨ ਪ੍ਰਕਾਸ਼ਨ ਸਮੂਹ…