
ਜਲੰਧਰ: ਦੋ ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਇੱਕ ਕਾਬੂ
ਜਲੰਧਰ, 22 ਜੁਲਾਈ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੀਤੀ ਦੇਰ ਰਾਤ ਇੱਥੋਂ ਦੇ ਸੰਤ ਨਗਰ ਨੇੜੇ ਇੱਕ ਰੁਟੀਨ ਨਾਕੇ ਤੋਂ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪੁਨੀਤ ਸੂਦ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਵਿਦੇਸ਼ੀ ਕਰੰਸੀ ਲਈ ਦਸਤਾਵੇਜ਼ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਰਿਹਾ, ਜਿਸ ’ਤੇ ਪੁਲੀਸ…