
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
ਚੰਡੀਗੜ੍ਹ, 16 ਜੁਲਾਈ ਪੰਜਾਬ ਪੁਲੀਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰ-ਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ…