ਡੀਐਸਪੀ ਅਤੁਲ ਸੋਨੀ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ ਅਤੇ ਰਸਮ ਪਗੜੀ 18 ਨੂੰ
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,12 ਦਸੰਬਰ -ਡੀਐਸਪੀ ਸਬ ਡਵੀਜ਼ਨ ਸ਼੍ਰੀ ਗੋਇੰਦਵਾਲ ਸਾਹਿਬ ਸ਼੍ਰੀ ਅਤੁਲ ਸੋਨੀ ਦੇ ਪੂਜਨੀਕ ਪਿਤਾ ਜੀ ਸ਼੍ਰੀ ਰਤਨ ਚੰਦ ਸੋਨੀ ਜੋ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ 6 ਦਸੰਬਰ ਨੂੰ ਪ੍ਰਭੂ ਚਰਨਾਂ ਦੇ ਵਿੱਚ ਜਾ ਬਿਰਾਜੇ ਹਨ।ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਅਤੇ ਰਸਮ ਪਗੜੀ 18 ਦਸੰਬਰ ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 2 ਤੋਂ 3…