ਪੰਜਾਬ ਵਿਚ ਲੋਕ ਸਭਾ ਲਈ ਵੋਟਾਂ ਪਹਿਲੀ ਨੂੰ-328 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ
ਚੰਡੀਗੜ੍ਹ, 31 ਮਈ (ਭੰਗੂ)- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੀਟ ਲਈ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ, ਜਿਸ ਵਿਚ ਇੰਡੀਆ ਗੱਠਜੋੜ ਦੇ ਭਾਈਵਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵੱਖਰੇ ਤੌਰ ’ਤੇ ਚੋਣ ਲੜਨਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਚੋਣਾਂ ਕਈ…