Headlines

ਸੰਧੂ ਸਮੁੰਦਰੀ ਉਸ ਪਰਿਵਾਰ ਦਾ ਸੰਤਾਨ ਹੈ ਜਿਨ੍ਹਾਂ ਨੇ ਸਿੱਖੀ ਲਈ ਜੀਵਨ ਬਲੀਦਾਨ ਦਿੱਤਾ – ਮੋਦੀ

ਦੀਨਾਨਗਰ ਵਿਚ ਭਾਜਪਾ ਦੀ ਵਿਸ਼ਾਲ ਰੈਲੀ- ਦੀਨਾਨਗਰ/ਗੁਰਦਾਸਪੁਰ/ਅੰਮ੍ਰਿਤਸਰ 24 ਮਈ () ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਦੀਨਾਨਗਰ ਵਿੱਚ ਇੱਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਸਲਾਹਿਆ। ਇੰਨਾ ਹੀ ਨਹੀਂ ਉਨ੍ਹਾਂ ਸੰਧੂ ਸਮੁੰਦਰੀ ਨੂੰ ਸਿੱਖ ਧਰਮ ਲਈ ਕੁਰਬਾਨੀ…

Read More

ਨਥਾਣਾ ਵਿਖੇ ਆਪ ਦਾ ਬਦਲਾਅ,  ਧੜੇਬੰਦੀ ਵਿੱਚ ਦੋ ਦਫਤਰ ਲਏ ਬਣਾ …

ਨਥਾਣਾ (ਬਠਿੰਡਾ) ,21 ਮਈ ( ਰਾਮ ਸਿੰਘ ਕਲਿਆਣ) – ਆਮ ਹਾਲਤ ਵਿੱਚ  ਰਾਜਨੀਤਿਕ ਪਾਰਟੀਆ ਭਾਵੇ ਲੋਕਾਂ ਦੀ ਸਾਰ ਨਾ ਲੈਣ, ਪਰ ਵੋਟਾਂ ਦੇ ਦਿਨਾ ਵਿੱਚ  ਰਾਜਨੀਤਿਕ ਪਾਰਟੀਆ ਵੱਲੋ  ਸਥਾਨਕ ਪੱਧਰ ਉੱਤੇ ਆਪਣੇ ਦਫ਼ਤਰ ਖੋਲਕੇ ਲੋਕ  ਨੇੜਤਾ ਵਧਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਦਫ਼ਤਰ ਵਿੱਚੋ ਸਥਾਨਕ ਇਲਾਕੇ ਅੰਦਰ ਚੋਣ ਸਮੱਗਰੀ ਭੇਜੀ ਜਾਂਦੀ ਹੈ । ਪਰ…

Read More

ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਪੁਸਤਕ ਲੋਕ ਅਰਪਣ ਸਮਾਗਮਾਂ ਦਾ ਐਲਾਨ

ਜਲੰਧਰ ( ਦੇ ਪ੍ਰ ਬਿ)- ਪੰਜਾਬ ਭਵਨ ਸਰੀ ਵਲੋਂ  ਬੱਚਿਆਂ ਨੂੰ ਪੰਜਾਬੀ ਸਾਹਿਤ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁਹਿੰਮ ਦੇ ਮੁੱਖ ਸੰਚਾਲਕ ਸ੍ਰੀ ਸੁੱਖੀ ਬਾਠ ਮੁਤਾਬਿਕ ਜਿਥੇ ਵੱਖ-ਵੱਖ ਜਿਲਿਆਂ ਵਿਚ ਬੱਚਿਆਂ ਦੀਆਂ ਵਰਕਸ਼ਾਪਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਉਥੇ ਨਵ ਪ੍ਰਕਾਸ਼ਿਤ ਪੁਸਤਕਾਂ ਦੇ ਲੋਕ…

Read More

ਪੰਜਾਬੀ ਪ੍ਰੈਸ ਕਲੱਬ ਵੱਲੋਂ ਬਬਰ ਅਕਾਲੀ ਕਰਮ ਸਿੰਘ ਦੌਲਤਪੁਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸਰੀ, 18 ਮਈ (ਹਰਦਮ ਮਾਨ)-ਪੰਜਾਬੀ ਪ੍ਰੈਸ ਕਲੱਬ ਬੀ.ਸੀ. ਵੱਲੋਂ ਬਬਰ ਅਕਾਲੀ ਲਹਿਰ ਦੇ ਮਹਾਨ ਯੋਧੇ ਅਤੇ ‘ਬਬਰ ਅਕਾਲੀ ਦੋਆਬਾ’ ਅਖ਼ਬਾਰ ਦੇ ਮੁੱਖ ਸੰਪਾਦਕ ਭਾਈ ਕਰਮ ਸਿੰਘ ਬਬਰ ਅਕਾਲੀ ਦੀ ਸ਼ਹਾਦਤ ਦੇ ਸ਼ਤਾਬਦੀ ਵਰ੍ਹੇ ‘ਤੇ ਜਰਨੈਲ ਆਰਟ ਗੈਲਰੀ ਸਰੀ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਵਿਦਵਾਨਾਂ ਅਤੇ ਬੁਲਾਰਿਆਂ ਨੇ ਬਬਰ ਅਕਾਲੀ ਲਹਿਰ, ਗ਼ਦਰ…

Read More

ਦੀਵਾਰਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਕਾਬੂ

ਨਾਅਰਿਆਂ ਦੀਆਂ ਫੋਟੋ ਤੇ ਵੀਡੀਓ ਪੰਨੂੰ ਨੂੰ ਭੇਜੀਆਂ ਸਨ- ਬਠਿੰਡਾ-ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਬਠਿੰਡਾ ਜ਼ਿਲ੍ਹਾ ਪੁਲੀਸ ਨੇ ਸਾਂਝੇ ਅਪ੍ਰੇਸ਼ਨ ਵਿੱਚ ਸਿੱਖਸ ਫ਼ਾਰ ਜਸਟਿਸ (ਐੱਸਐੱਫਜੇ) ਦੇ ਤਿੰਨ ਕਾਰਕੁਨਾਂ ਨੂੰ ਦਿੱਲੀ ਅਤੇ ਬਠਿੰਡਾ ਸਣੇ ਵੱਖ-ਵੱਖ ਜਨਤਕ ਥਾਵਾਂ ’ਤੇ ਕਥਿਤ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਦੱਸਿਆ…

Read More

ਚੋਣ ਕਮਿਸ਼ਨ ਵਲੋਂ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੇਪਰ ਸਵੀਕਾਰ

ਅੰਮ੍ਰਿਤਸਰ ( ਭੰਗੂ)-ਭਾਰਤੀ ਚੋਣ ਕਮਿਸ਼ਨ ਨੇ ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਨਾਮਜ਼ਦਗੀ ਪੱਤਰਾਂ ਨੂੰ ਸਵੀਕਾਰ ਕਰ ਲਿਆ ਹੈ। ਨਾਮਜ਼ਦਗੀ 10 ਮਈ ਨੂੰ ਦਾਖਲ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਡੂਰ…

Read More

ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ ਨੂੰ ਮੁੜ ਪਹਿਲਾਂ ਵਾਲਾ ਮੁਕਾਮ ਦਿਵਾਉਣਾ ਚਾਹੁੰਦਾ ਹਾਂ ; ਤਰਨਜੀਤ ਸਿੰਘ ਸੰਧੂ ਸਮੁੰਦਰੀ ਬਿਆਸ / ਅੰਮ੍ਰਿਤਸਰ, 14 ਮਈ ( ਨਈਅਰ    ) ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਡੇਰਾ ਬਿਆਸ ਦੇ ਰਾਧਾ ਸੁਆਮੀ ਸਤਿਸੰਗ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ…

Read More

ਮਲੂਕਾ ਦੀ ਆਈਏਐੱਸ ਨੂੰਹ ਦਾ ਅਸਤੀਫ਼ਾ ਪ੍ਰਵਾਨ

  ਚੰਡੀਗੜ੍ਹ (ਚਰਨਜੀਤ ਭੁੱਲਰ)- ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਮਗਰੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐੱਸ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਆਖ਼ਰ ਹੱਥ ਪਿਛਾਂਹ ਖਿੱਚਣਾ ਪਿਆ ਹੈ। ਬਠਿੰਡਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜ ਰਹੀ ਪਰਮਪਾਲ ਕੌਰ ਸਿੱਧੂ ਨੇ ਯੂ-ਟਰਨ ਲੈਂਦਿਆਂ ਸਵੈ-ਇੱਛੁਕ ਸੇਵਾ ਮੁਕਤੀ (ਵੀਆਰਐੱਸ) ਲੈਣ ਦੀ ਥਾਂ 9 ਮਈ…

Read More

ਸੁਰਜੀਤ ਪਾਤਰ ਦਾ ਅਕਾਲ ਚਲਾਣਾ ਪੰਜਾਬੀ ਅਦਬੀ ਜਗਤ ਲਈ ਵੱਡਾ ਘਾਟਾ: ਡਾ. ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਡਾ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ਨੂੰ ਪੰਜਾਬੀ ਅਦਬੀ ਜਗਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਕਰਾਰ ਦਿੱਤਾ ਹੈ। ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਨੇ ਡਾ. ਸੁਰਜੀਤ ਪਾਤਰ ਦੇ ਸਦਨ ਦੇ ਸਰਪ੍ਰਸਤ ਵਜੋਂ ਭਾਈ ਵੀਰ ਸਿੰਘ ਦੀਆਂ ਲਿਖਤਾਂ…

Read More

ਲੁਧਿਆਣਾ ਤੋਂ ਬੈਂਸ ਭਰਾ ਹੋਏ ਕਾਂਗਰਸ ਵਿੱਚ ਸ਼ਾਮਲ

ਰਾਹੁਲ ਗਾਂਧੀ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ ਲੁਧਿਆਣਾ, 12 ਮਈ ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ।  

Read More