Headlines

ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਂਤਾਂ ’ਤੇ ਖਰਾ ਨਹੀਂ ਉਤਰਿਆ: ਵਡਾਲਾ

ਜਲੰਧਰ, 28 ਜੂਨ ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਿਹਾ ਕਲੇਸ਼ ਮੁੱਕਦਾ ਨਜ਼ਰ ਨਹੀਂ ਆ ਰਿਹਾ। ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਮਨੀ ਚੋਣ ਵਿੱਚ ਬਸਪਾ ਦੀ ਹਮਾਇਤ ਦੇ ਕੀਤੇ ਐਲਾਨ ਤੋਂ ਬਾਅਦ ਅੱਜ ਅਕਾਲੀ ਆਗੂ ਬੀਬੀ ਜਗੀਰ ਕੌਰ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਪਾਰਟੀ ਪ੍ਰਧਾਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸ੍ਰੀ ਵਡਾਲਾ ਨੇ ਕਿਹਾ, ‘‘ਅੱਜ…

Read More

ਪਰਿਵਾਰ ਸਣੇ ਚੋਣ ਪ੍ਰਚਾਰ ਵਿੱਚ ਜੁਟੇ ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਆਗੂ ਸੁਭਾਸ਼ ਸੋਂਧੀ ਦਾ ਸਵਾਗਤ   ਜਲੰਧਰ, 28 ਜੂਨ (ਪਾਲ ਸਿੰਘ ਨੌਲੀ/ਹਤਿੰਦਰ ਮਹਿਤਾ) ਜ਼ਿਮਨੀ ਚੋਣ ਸਬੰਧੀ ਹਰ ਪਾਰਟੀ ਦੇ ਸਟਾਰ ਪ੍ਰਚਾਰਕ ਲੋਕਾਂ ਵਿੱਚ ਜਾ ਕੇ ਆਪੋ-ਆਪਣੀਆਂ ਪ੍ਰਾਪਤੀਆਂ ਗਿਣਵਾ ਕੇ ਵੋਟਾਂ ਮੰਗ ਰਹੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਾਥੀਆਂ ਨਾਲ ਮਿਲ ਕੇ ਪੱਛਮੀ ਹਲਕੇ ਵਿੱਚ…

Read More

ਅਕਾਲੀ ਦਲ (ਅ) ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੀ ਮੰਗ

ਅੰਮ੍ਰਿਤਸਰ, 28 ਜੂਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਕੇਂਦਰ ਸਰਕਾਰ ਕੋਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਨੇ ਕਿਹਾ ਕਿ ਪਿਛਲੇ 13 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ। ਇਹ ਚੋਣ ਸਿੱਖ ਕੌਮ ਦਾ ਹੱਕ ਹੈ, ਜਿਸ…

Read More

ਕਬੱਡੀ ਖਿਡਾਰੀਆਂ ਨੂੰ ਵੀਜ਼ੇ ਨਾ ਮਿਲਣ ਤੋਂ ਨਾਰਾਜ਼ ਫੈਡਰੇਸ਼ਨ ਵਲੋਂ ਸਥਾਨਕ ਐਮ ਪੀਜ਼ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ

ਪਹਿਲੀ ਜੁਲਾਈ ਨੂੰ ਐਮ ਪੀਜ ਦਫਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕਰਾਂਗੇ-ਸੰਧੂ ਇਮੀਗ੍ਰੇਸ਼ਨ ਵਿਭਾਗ ਨੇ ਯੋਗਤਾ ਤੇ ਬਰਾਬਰ ਮੌਕੇ ਲਈ ਵਿਸ਼ੇਸ਼ ਪੋਰਟਲ ਬਣਾਇਆ, ਕਿਸੇ ਐਮ ਪੀ ਦਾ ਕੋਈ ਦਖਲ ਨਹੀਂ-ਸੁਖ ਧਾਲੀਵਾਲ- ਸਰੀ ( ਦੇ ਪ੍ਰ ਬਿ)- ਕੈਨੇਡਾ ਵਿਚ ਪੰਜਾਬੀਆਂ ਦੀ ਹਰਮਨਪਿਆਰੀ ਖੇਡ ਕਬੱਡੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਵੱਖ-ਵੱਖ ਕਬੱਡੀ ਫੈਡਰੇਸ਼ਨਾਂ ਤੇ ਕਲੱਬਾਂ ਵਲੋਂ ਸਪਾਂਸਰ ਪੰਜਾਬ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਵਾਲੇ ਮਸਲੇ ‘ਤੇ ਦਲਜੀਤ ਚੀਮਾ ਦਾ ਮਲੂਕਾ ਨੂੰ ਜਵਾਬ

ਚੰਡੀਗੜ੍ਹ : ਦਲਜੀਤ ਸਿੰਘ ਚੀਮਾ ਨੇ ਸਿਕੰਦਰ ਸਿੰਘ ਮਲੂਕਾ ਨੂੰ ਉਸ ਗੱਲ ਦਾ ਜਵਾਬ ਦਿੱਤਾ ਹੈ, ਜਿਸ ਵਿਚ ਮਲੂਕਾ ਨੇ ਕਿਹਾ ਸੀ ਕਿ ਅਕਾਲੀ ਦਲ ਨੇ ਕਦੇ ਵੀ ਰੋਹ ਰੀਤਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਨਹੀਂ ਮੰਗੀ, ਸੁਖਬੀਰ ਸਿੰਘ ਬਾਦਲ ਨੇ ਤਾਂ ਛੋਟੇ ਜਿਹੇ ਗੁਰਦੁਆਰਾ ਸਾਹਿਬ ਵਿਚ ਆਪ ਮੁਹਾਰੇ ਮੁਆਫੀ ਮੰਗ ਕੇ ਪਰੰਪਰਾ…

Read More

ਅਕਾਲੀ ਦਲ-ਬਸਪਾ ‘ਚ ਗਠਜੋੜ ਤੈਅ, ਜਲੰਧਰ ਜ਼ਿਮਨੀ ਚੋਣ ਲਈ ਦਿੱਤਾ ਸਮਰਥਨ

ਚੰਡੀਗੜ੍ਹ/ਜਲੰਧਰ : ਲੋਕ ਸਭਾ ਚੋਣਾਂ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਨੇੜੇ ਆਉਂਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਲਗਭਗ ਸਾਰੀ ਗੱਲਬਾਤ ਮੁਕੰਮਲ ਕਰ ਲਈ ਹੈ ਅਤੇ ਜਲਦੀ ਹੀ ਇਸ ਗਠਜੋੜ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੀ ਸ਼ੁਰੂਆਤ ਜਲੰਧਰ ਵੈਸਟ…

Read More

ਸੁਰਜੀਤ ਕੌਰ ਵੱਲੋਂ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਐਲਾਨ

  ਜਲੰਧਰ, 27 ਜੂਨ (ਪਾਲ ਸਿੰਘ ਨੌਲੀ)- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਨਵੇਂ ਬਣੇ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ…

Read More

ਬੈਂਸ ਨੇ ਕਾਂਗਰਸੀ ਉਮੀਦਵਾਰ ਨੂੰ ਪੁੱਛੇ ਪੰਜ ਸਵਾਲ

ਸਿੱਖਿਆ ਮੰਤਰੀ ਵੱਲੋਂ ਡਿਪਟੀ ਮੇਅਰ ਹੁੰਦਿਆਂ ਸੁਰਿੰਦਰ ਕੌਰ ’ਤੇ ਜਲੰਧਰ ਲਈ ਕੁੱਝ ਨਾ ਕਰਨ ਦਾ ਦੋਸ਼ ਜਲੰਧਰ, 26 ਜੂਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ‘ਆਪ’ ਆਗੂ ਪਵਨ ਕੁਮਾਰ ਟੀਨੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਬਤੌਰ ਡਿਪਟੀ ਮੇਅਰ ਜਲੰਧਰ ਸ਼ਹਿਰ ਲਈ…

Read More

ਗਿੱਦੜਬਾਹਾ ਜ਼ਿਮਨੀ ਚੋਣ ਲੜਨਗੇ ਡਿਬਰੂਗੜ੍ਹ ਜੇਲ੍ਹਵਿੱਚ ਬੰਦ ਭਗਵੰਤ ਸਿੰਘ ਬਾਜੇਕੇ

ਮੋਗਾ, 26 ਜੂਨ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਇਸ ਹਲਕੇ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੀ ਚੋਣ ਲੜਨ ਦੀ ਚਰਚਾ ਹੈ। ਵਿਧਾਨਕਾਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਜਾਣ ਉੱਤੇ…

Read More

‘ਆਪ’ ਦੇ ਲੋਕ ਸਭਾ ਮੈਂਬਰ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ: ਭਗਵੰਤ ਮਾਨ

ਚੰਡੀਗੜ੍ਹ, 25 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਅੱਜ ਹਲਫ਼ ਲੈਣ ਮਗਰੋਂ ਅਧਿਕਾਰਤ ਤੌਰ ’ਤੇ ਸੰਸਦ ਮੈਂਬਰ ਬਣਨ ਦੀ ਵਧਾਈ ਦਿੱਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਹਨ।…

Read More