
ਸ਼ੰਭੂ ਬਾਰਡਰ ’ਤੇ ਕਿਸਾਨ ਧਰਨੇ ਵਿੱਚ ਤਣਾਅ ਦਾ ਮਾਹੌਲ
ਪਟਿਆਲਾ/ ਰਾਜਪੁਰਾ, 23 ਜੂਨ ਨੈਸ਼ਨਲ ਹਾਈਵੇਅ ਨੰਬਰ 1 ਸ਼ੰਭੂ ਬਾਰਡਰ ’ਤੇ ਕਿਸਾਨ ਜਥੇਬੰਦੀ ਵੱਲੋਂ ਲਗਾਏ ਧਰਨੇ ਵਿੱਚ ਮਾਹੌਲ ਉਸ ਵੇਲ਼ੇ ਤਣਾਅਪੂਰਨ ਬਣ ਗਿਆ ਜਦੋਂ ਸ਼ੰਭੂ ਬਾਰਡਰ ਦੇ ਨੇੜੇ ਲਗਦੇ 20-25 ਪਿੰਡਾਂ ਦੇ ਲੋਕਾਂ ਅਤੇ ਵਪਾਰੀਆਂ ਵੱਲੋਂ ਇਕੱਠੇ ਹੋ ਕੇ ਧਰਨੇ ਵਾਲੀ ਸਟੇਜ ’ਤੇ ਪਹੁੰਚ ਕੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਮੌਕੇ…