ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ਵਿਚ ਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਮੁੱਦਾ ਉਠਾਇਆ
ਨਵੀਂ ਦਿੱਲੀ, 7 ਦਸੰਬਰ ( ਦਿਓਲ)- ਸੰਸਦ ਦੇ ਸਰਦ ਰੁੱਤ ਦੇ ਇਜਲਾਸ ਦੌਰਾਨ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਦੀ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਮੁੱਦਾ ਉਠਾਉਂਦਿਆਂ ਸਰਕਾਰ ਤੋਂ ਇਸ ਦੁਰਲਭ ਖਜ਼ਾਨੇ ਦੇ ਗੁੰਮ ਹੋਣ ਬਾਰੇ ਜਾਣਕਾਰੀ ਮੰਗੀ ਹੈ। ਉਹਨਾਂ ਸਦਨ ਵਿਚ ਬੋਲਦਿਆਂ ਕਿਹਾ ਕਿ ਜੂਨ 1984 ਵਿੱਚ ਸ੍ਰੀ ਹਰਮੰਦਿਰ ਸਾਹਿਬ ’ਤੇ ਹੋਏ ਹਮਲੇ…