ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ -ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ 6 ਮਾਰਚ -ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ ਵਿਖੇ ਸ਼ਹਿਰ ਦੇ ਪਤਵੰਤੇ ਮੁਹਤਬਰ ਸੱਜਣਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨਾ ਚਾਹੁੰਦਾ ਹਾਂ। ਉਨ੍ਹਾਂ ਸ਼ਹਿਰ ਦੇ ਵਿਕਾਸ ਲਈ ਸਾਰਿਆਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਉਸ ਕੋਲ ਗੁਰੂ…