Headlines

ਅਣਪਛਾਤੇ ਕਾਰ ਸਵਾਰਾਂ ਨੇ ਗੋਇੰਦਵਾਲ-ਫਤਿਆਬਾਦ ਫਾਟਕ ’ਤੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੀ

ਜਤਿੰਦਰ ਬਾਵਾ ਸ੍ਰੀ ਗੋਇੰਦਵਾਲ ਸਾਹਿਬ, 1 ਮਾਰਚ ਗੋਇੰਦਵਾਲ-ਫਤਿਆਬਾਦ ਰੇਲਵੇ ਫਾਟਕ ’ਤੇ ਅੱਜ ਸਵੇਰੇ 9 ਵਜੇ ਦੇ ਕਰੀਬ ਕਾਰ ਸਵਾਰ ਅਣਪਛਾਤੇ ਹਥਿਆਰਬੰਦ ਵਿਅਕਤੀਆ ਨੇ ਦੂਜੀ ਕਾਰ ’ਚ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮਾਰਿਆ ਗਿਆ ਨੌਜਵਾਨ ਆਮ ਆਦਮੀ ਪਾਰਟੀ ਦਾ ਆਗੂ ਸੀ ਤੇ ਅੱਜ…

Read More

ਡਾ ਚੀਮਾ ਦੇ ਸਹੁਰਾ ਸਾਹਿਬ ਦਾ ਸਦੀਵੀ ਵਿਛੋੜਾ- ਭੋਗ 3 ਮਾਰਚ ਨੂੰ

ਜਲੰਧਰ ( ਦੇ ਪ੍ਰ ਬਿ)- ਸਾਬਕਾ ਸਿੱਖਿਆ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਦੀ ਸੁਪਤਨੀ ਤੇ ਪਿਮਸ ਦੀ ਵਾਈਸ ਪ੍ਰਿੰਸੀਪਲ ਡਾ ਹਰਵਿੰਦਰ ਕੌਰ ਚੀਮਾ ਦੇ ਸਤਿਕਾਰਯੋਗ ਪਿਤਾ ਸ ਅਮਰ ਸਿੰਘ (ਸੇਵਾ ਮੁਕਤ ਡਿਪਟੀ ਡਾਇਰੈਕਟਰ) ਬੀਤੇ ਦਿਨੀੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਤਿੰਨ…

Read More

ਗੋਲਡ ਕੀ ਇੰਸ਼ੋਰੈਂਸ ਵਾਲੇ ਰਘਬੀਰ ਸਿੰਘ ਭਿੰਡਰ ਨਹੀਂ ਰਹੇ

ਸਰੀ ( ਡਾ ਗੁਰਵਿੰਦਰ ਸਿੰਘ)-ਬੇਹਦ ਦੁਖਦਾਈ ਖਬਰ ਹੈ ਕਿ ਸਰੀ ਦੀ ਜਾਣੀ-ਪਛਾਣੀ ਸ਼ਖਸੀਅਤ ਸ. ਰਘਬੀਰ ਸਿੰਘ ਭਿੰਡਰ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੀ ਉਮਰ ਕਰੀਬ 78 ਵਰਿਆਂ ਦੀ ਸੀ। ਪਰਿਵਾਰ ਅਨੁਸਾਰ ਭਿੰਡਰ ਸਾਹਿਬ ਆਪਣੀ ਸੁਪਤਨੀ ਸਮੇਤ ਇਸੇ ਸੋਮਵਾਰ ਨੂੰ ਪੰਜਾਬ ਪਹੁੰਚੇ ਸੀ। ਅਗਲੇ ਹੀ ਦਿਨ ਜਲੰਧਰ ਨੇੜੇ ਉਹਨਾਂ ਦੇ ਪਿੰਡ ਜਗਰਾਲ ਪਿੰਡ ‘ਚ, ਉਹਨਾਂ…

Read More

ਚੋਹਲਾ ਸਾਹਿਬ ਵਿਖੇ ਤਿੰਨ ਰੋਜ਼ਾ ਆਲ ਓਪਨ ਹਾਕੀ ਟੂਰਨਾਮੈਂਟ 1 ਮਾਰਚ ਤੋਂ 

ਜੇਤੂ ਅਤੇ ਉੱਪ ਜੇਤੂ ਟੀਮਾਂ ਨੂੰ ਕ੍ਰਮਵਾਰ 71 ਹਜ਼ਾਰ ਅਤੇ 51 ਹਜ਼ਾਰ ਰੁਪਏ ਦਿੱਤੀ ਜਾਵੇਗੀ ਨਗਦ ਰਾਸ਼ੀ – ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,28 ਫਰਵਰੀ- ਗੁਰੂ ਅਰਜਨ ਦੇਵ ਸਪੋਰਟਸ ਅਤੇ ਕਲਚਰਲ ਕਲੱਬ ਚੋਹਲਾ ਸਾਹਿਬ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈ ਸਾਥੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਲ ਓਪਨ ਹਾਕੀ ਟੂਰਨਾਮੈਂਟ ਮਿਤੀ 1,2…

Read More

ਲਾਹੌਰ ਦੇ ਥਾਣਾ ਦੀ ਮੁੱਖੀ ਦੀ ਕੁਰਸੀ ਤੇ 77 ਸਾਲਾ ਬਾਅਦ ਬੈਠੀ ਸਿੱਖ ਥਾਣੇਦਾਰ ਦੀ ਬੇਟੀ

ਕੈਨੇਡਾ  ਵਸਨੀਕ ਰਾਜਵੰਤ ਕੌਰ ਪਾਕਿਸਤਾਨ  ਯਾਤਰਾ ਦੌਰਾਨ ਲਾਹੌਰ ਪਹੁੰਚੀ। ਲਾਹੌਰ- ਪ੍ਰਸਿਧ ਪੰਜਾਬੀ ਲੇਖਕ ਪ੍ਰੋ ਵਰਿਆਮ ਸਿੰਘ ਸੰਧੂ ਦੀ ਪਤਨੀ ਰਾਜਵੰਤ ਕੌਰ ਜੋ ਵੰਡ ਤੋਂ ਪਹਿਲਾਂ ਪੁਲਿਸ ਸਟੇਸ਼ਨ ਕਿਲ੍ਹਾ ਗੁੱਜਰ ਸਿੰਘ ਲਾਹੌਰ ਦੇ  ਥਾਣਾ ਮੁੱਖੀ ਰਹੇ ਇਕ ਸਿੱਖ ਅਫ਼ਸਰ ਦੀ ਬੇਟੀ ਹੈ ,  ਕਰੀਬ 77 ਸਾਲਾ ਬਾਅਦ ਆਪਣੇ ਪੁਲਿਸ ਅਫਸਰ ਪਿਤਾ ਦੀ ਕੁਰਸੀ ਤੇ ਬੈਠੀ। ਇਸ…

Read More

ਸ਼ੁੱਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦਾ ਐਲਾਨ

• ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ • ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ ਚੰਡੀਗੜ੍ਹ-ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਤਬਦੀਲ ਲਈ ਭੁੱਖ ਹੜਤਾਲ ਸ਼ੁਰੂ

ਅੰਮ੍ਰਿਤਸਰ, 22 ਫਰਵਰੀ–ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਨਜ਼ਰਬੰਦਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਮਾਤਾ ਪਿਤਾ, ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਇਕੱਤਰਤਾ…

Read More

ਜੀ ਐਨ ਆਈ ਕਨੇਡਾ ਦੇ ਚੇਅਰਮੈਨ ਗਿਆਨ ਸਿੰਘ ਸੰਧੂ ਗੁਰਮਤਿ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ

ਪਟਿਆਲਾ, 20 ਫਰਵਰੀ -ਗੁਰਮਤਿ ਕਾਲਜ ਪਟਿਆਲਾ ਵੱਲੋਂ ਤੇਜਬੀਰ ਸਿੰਘ,ਪ੍ਰਧਾਨ ਗੁਰੂ ਨਾਨਕ ਫਾਊਂਡੇਸ਼ਨ ਅਤੇ ਪ੍ਰਤਾਪ ਸਿੰਘ,ਡਾਇਰੈਕਟਰ ਗੁਰੂ ਨਾਨਕ ਫਾਊਂਡੇਸ਼ਨ ਦੇ ਦਿਸ਼ਾ ਨਿਰਦੇਸ਼ ਹੇਠ ਸਮੇਂ ਸਮੇਂ ਉੱਚਕੋਟੀ ਦੇ ਵਿਦਵਾਨਾਂ ਦੇ ਵਿਸ਼ੇਸ਼ ਭਾਸ਼ਣ ਕਰਵਾਏ ਜਾਂਦੇ ਹਨ ਅਤੇ ਵਿਦਵਾਨਾਂ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਜਾਂਦਾ ਹੈ। ਇਸੇ ਲੜੀ ਤਹਿਤ ਬੀਤੇ ਦਿਨ ਗੁਰੂ ਨਾਨਕ ਇੰਸਟੀਚਿਉਟ ਆਫ ਗਲੋਬਲ ਸਟੱਡੀਜ਼ ਸਰੀ (ਕਨੇਡਾ)…

Read More

ਜਥੇ.ਕਰਮੂੰਵਾਲਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,20 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ…

Read More

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ 637ਵਾਂ ਮੁਫ਼ਤ ਕੈਂਪ ਲਗਾਇਆ ਗਿਆ 

ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਮਿਸਾਲੀ ਸੇਵਾ ਕਾਰਜ਼ ਸ਼ਲਾਘਾਯੋਗ- ਕੁਲਦੀਪ ਸਿੰਘ ਧਾਲੀਵਾਲ ਰਾਕੇਸ਼ ਨਈਅਰ ਚੋਹਲਾ ਰਾਜਾਸਾਂਸੀ/ਅੰਮ੍ਰਿਤਸਰ,20 ਫ਼ਰਵਰੀ- ਲੋੜਵੰਦ ਲੋਕਾਂ ਲਈ ਹਮੇਸ਼ਾਂ ਸਭ ਤੋਂ ਮੋਹਰੀ ਹੋ ਕੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਮੰਗਲਵਾਰ ਨੂੰ ਪਿੰਡ…

Read More