ਮਾਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਅਕਾਲੀ ਦਲ
ਪੰਜਾਬ ਬਚਾਓ ਯਾਤਰਾ ਅਸਥਾਈ ਤੌਰ ਤੇ ਮੁਲਤਵੀ- ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਇੱਥੇ ਮੀਟਿੰਗ ਕਰਕੇ ਪੰਜਾਬ ਦੀ ਸਮਾਜਿਕ, ਆਰਥਿਕ ਅਤੇ ਸਿਆਸੀ ਨਾਕਾਬੰਦੀ ਨੂੰ ਤੁਰੰਤ ਖ਼ਤਮ ਕਰਨ ਦੀ ਮੰਗ ਕੀਤੀ ਹੈ। ਕਮੇਟੀ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਵੱਲੋਂ ਪੰਜਾਬ ਦੀ ਆਰਥਿਕ ਨਾਕੇਬੰਦੀ ਕੀਤੀ ਗਈ ਹੈ ਜੋ ਫੌਰੀ ਖ਼ਤਮ ਹੋਣੀ ਚਾਹੀਦੀ ਹੈ। ਕੋਰ ਕਮੇਟੀ…