
ਅੱਧੀ ਦਰਜਨ ਪਰਿਵਾਰ ਅਕਾਲੀ ਦਲ ਛੱਡਕੇ ਖੁੱਡੀਆਂ ਦੀ ਅਗਵਾਈ ਹੇਠ ਆਪ ‘ਚ ਸ਼ਾਮਿਲ
ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਬਲ- ਬਠਿੰਡਾ – ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਅੱਧੀ ਦਰਜਨ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿਦੇ ਹੋਏ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਬਠਿੰਡਾ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਅਤੇ …