
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਪੈਦਾ ਹੋਈ
ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਇਕ ਬੇਟੀ ਨੂੰ ਜਨਮ ਦਿੱਤਾ ਹੈ। ਇਹ ਖੁਸ਼ੀ ਦੀ ਖਬਰ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਉਪਰ ਖੁਦ ਸਾਂਝੀ ਕਰਦਿਆਂ ਲਿਖਿਆ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਦੀ ਬਖਸ਼ੀ ਹੈ। ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ।