
ਡਾ ਸੁੱਖੀ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ
ਚੰਡੀਗੜ੍ਹ ( ਦੇ ਪ੍ਰ ਬਿ)-ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਅਕਾਲੀ ਦਲ ਛੱਡਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਭਗਵੰਤ ਮਾਨ ਸਰਕਾਰ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬੀਤੇ ਦਿਨ ਉਹਨਾਂ ਚੰਡੀਗੜ ਸਥਿਤ ਦਫਤਰ ਵਿਚ ਆਪਣਾ ਇਹ ਅਹੁਦਾ ਸੰਭਾਲ ਲਿਆ। ਇਸ ਮੌਕੇ ਖੇਤੀ ਅਤੇ ਕਿਸਾਨ…