ਪ੍ਰਧਾਨ ਮੰਤਰੀ ਮੋਦੀ ਨੇ ਸੀ.ਏ.ਏ. ਨੂੰ ਲਾਗੂ ਕਰਕੇ ਦ੍ਰਿੜ੍ਹ ਸਿਆਸੀ ਇੱਛਾ ਸ਼ਕਤੀ ਦਾ ਪ੍ਰਮਾਣ ਦਿੱਤਾ-ਪ੍ਰੋ.ਸਰਚਾਂਦ ਸਿੰਘ
ਹਿੰਦੂ-ਸਿੱਖ ਸ਼ਰਨਾਰਥੀ ਹੁਣ ਭਾਰਤੀ ਨਾਗਰਿਕਤਾ ਵਾਲੀਆਂ ਸਹੂਲਤਾਂ ਲੈਣ ਦੇ ਹੋ ਗਏ ਹਨ ਹੱਕਦਾਰ- ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,12 ਮਾਰਚ – ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਤੇ ਅੰਮ੍ਰਿਤਸਰ ਲੋਕ ਸਭਾ ਦੇ ਮੀਡੀਆ ਇੰਚਾਰਜ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਆਤਮ ਵਿਸ਼ਵਾਸ ਅਤੇ ਆਤਮ ਨਿਰਭਰਤਾ ਨਾਲ ਅੱਗੇ ਵੱਧ ਰਿਹਾ…