Headlines

ਡਾ ਸਰਬਜੀਤ ਸਿੰਘ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਚੁਣੇ ਗਏ

ਲੁਧਿਆਣਾ-ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੀਆਂ ਹੋਈਆਂ ਚੋਣਾਂ ਵਿੱਚ ਡਾ. ਸਰਬਜੀਤ ਸਿੰਘ ਵਾਲੇ ਧੜੇ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਡਾ. ਸਰਬਜੀਤ ਸਿੰਘ ਨੇ ਪ੍ਰਧਾਨ ਦੇ ਰੂਪ ਦੇ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਡਾ. ਸਰਬਜੀਤ ਸਿੰਘ ਨੇ 497 ਵੋਟ ਪ੍ਰਾਪਤ ਕੀਤੀਆਂ, ਡਾ. ਲਖਵਿੰਦਰ ਸਿੰਘ ਜੌਹਲ ਨੂੰ 281 ਅਤੇ ਤੀਜੇ…

Read More

ਜੱਗੀ ਚੋਹਲਾ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਜਿਲ੍ਹਾ ਤਰਨਤਾਰਨ ਦੇ ਬਣੇ ਪ੍ਰਧਾਨ

ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਨੂੰ ਕੀਤਾ ਜਾਵੇਗਾ ਲਾਮਬੰਦ-ਜੱਗੀ ਚੋਹਲਾ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,4 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਜਗਜੀਤ ਸਿੰਘ ਜੱਗੀ ਚੋਹਲਾ ਮੈਂਬਰ ਬਲਾਕ ਸੰਮਤੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਅਤੇ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ…

Read More

ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਭਰ ਵਿੱਚੋਂ ਸਭ ਤੋਂ ਬਿਹਤਰ; ਪੰਜਾਬ ਵਿੱਚ ਨਿਵੇਸ਼ ਲਈ ਵੱਡੇ ਪੱਧਰ ‘ਤੇ ਆ ਰਹੇ ਹਨ ਉਦਯੋਗ ਲੁਧਿਆਣਾ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ…

Read More

ਦੇਸ਼ ਪ੍ਰਦੇਸ ਟਾਈਮਜ਼ ਕੈਨੇਡਾ ਦੇ ਸੰਪਾਦਕ ਸੁਖਵਿੰਦਰ ਸਿੰਘ ਚੋਹਲਾ ਦਾ ”ਅੱਖਰ” ਦੇ ਵਿਹੜੇ ਸਵਾਗਤ

ਅੰਮ੍ਰਿਤਸਰ ( ਵਿਸ਼ਾਲ)-ਬੀਤੇ ਦਿਨ ਦੇਸ਼ ਪ੍ਰਦੇਸ ਟਾਈਮਜ਼ ਕੈਨੇਡਾ ਦੇ ਮੁੱਖ ਸੰਪਾਦਕ ਸ. ਸੁਖਵਿੰਦਰ ਸਿੰਘ ਚੋਹਲਾ ਦਾ ਸਾਹਿਤਕ ਮੈਗਜ਼ੀਨ ਅੱਖਰ ਦੇ ਬਸੰਤ ਐਵਨਿਊ ਅੰਮ੍ਰਿਤਸਰ ਸਥਿਤ ਦਫਤਰ ਵਿਖੇ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਅੱਖਰ ਦੇ ਮੁੱਖ ਸਰਪ੍ਰਸਤ ਡਾ ਕਰਨੈਲ ਸਿੰਘ ਸ਼ੇਰਗਿੱਲ ਯੂਕੇ, ਸਰਪ੍ਰਸਤ ਡਾ ਵਿਕਰਮਜੀਤ ਅਤੇ ਸੰਪਾਦਕ ਵਿਸ਼ਾਲ ਵਲੋਂ ਉਹਨਾਂ ਨੂੰ ਅੱਖਰ ਦੇ ਤਾਜ਼ਾ…

Read More

ਸ੍ਰੋਮਣੀ ਕਮੇਟੀ ਦਾ ਬਜਟ ਇਜਲਾਸ 29 ਮਾਰਚ ਨੂੰ-ਭਾਈ ਮਹਿਤਾ

ਅੰਮ੍ਰਿਤਸਰ ( ਦੇ ਪ੍ਰ ਬਿ)- ਸ੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿਤਸਰ ਵਲੋਂ ਆਪਣਾ ਬਜਟ ਇਜਲਾਸ 29 ਮਾਰਚ ਨੂੰ ਸੱਦਿਆ ਗਿਆ ਹੈ। ਸ੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਬਜਟ ਇਜਲਾਸ ਬੁਲਾਉਣ ਦਾ  ਫੈਸਲਾ ਬੀਤੇ ਦਿਨ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤਰਿੰਗ ਕਮੇਟੀ ਦੀ…

Read More

ਅਣਪਛਾਤੇ ਕਾਰ ਸਵਾਰਾਂ ਨੇ ਗੋਇੰਦਵਾਲ-ਫਤਿਆਬਾਦ ਫਾਟਕ ’ਤੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੀ

ਜਤਿੰਦਰ ਬਾਵਾ ਸ੍ਰੀ ਗੋਇੰਦਵਾਲ ਸਾਹਿਬ, 1 ਮਾਰਚ ਗੋਇੰਦਵਾਲ-ਫਤਿਆਬਾਦ ਰੇਲਵੇ ਫਾਟਕ ’ਤੇ ਅੱਜ ਸਵੇਰੇ 9 ਵਜੇ ਦੇ ਕਰੀਬ ਕਾਰ ਸਵਾਰ ਅਣਪਛਾਤੇ ਹਥਿਆਰਬੰਦ ਵਿਅਕਤੀਆ ਨੇ ਦੂਜੀ ਕਾਰ ’ਚ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮਾਰਿਆ ਗਿਆ ਨੌਜਵਾਨ ਆਮ ਆਦਮੀ ਪਾਰਟੀ ਦਾ ਆਗੂ ਸੀ ਤੇ ਅੱਜ…

Read More

ਡਾ ਚੀਮਾ ਦੇ ਸਹੁਰਾ ਸਾਹਿਬ ਦਾ ਸਦੀਵੀ ਵਿਛੋੜਾ- ਭੋਗ 3 ਮਾਰਚ ਨੂੰ

ਜਲੰਧਰ ( ਦੇ ਪ੍ਰ ਬਿ)- ਸਾਬਕਾ ਸਿੱਖਿਆ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਦੀ ਸੁਪਤਨੀ ਤੇ ਪਿਮਸ ਦੀ ਵਾਈਸ ਪ੍ਰਿੰਸੀਪਲ ਡਾ ਹਰਵਿੰਦਰ ਕੌਰ ਚੀਮਾ ਦੇ ਸਤਿਕਾਰਯੋਗ ਪਿਤਾ ਸ ਅਮਰ ਸਿੰਘ (ਸੇਵਾ ਮੁਕਤ ਡਿਪਟੀ ਡਾਇਰੈਕਟਰ) ਬੀਤੇ ਦਿਨੀੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਤਿੰਨ…

Read More

ਗੋਲਡ ਕੀ ਇੰਸ਼ੋਰੈਂਸ ਵਾਲੇ ਰਘਬੀਰ ਸਿੰਘ ਭਿੰਡਰ ਨਹੀਂ ਰਹੇ

ਸਰੀ ( ਡਾ ਗੁਰਵਿੰਦਰ ਸਿੰਘ)-ਬੇਹਦ ਦੁਖਦਾਈ ਖਬਰ ਹੈ ਕਿ ਸਰੀ ਦੀ ਜਾਣੀ-ਪਛਾਣੀ ਸ਼ਖਸੀਅਤ ਸ. ਰਘਬੀਰ ਸਿੰਘ ਭਿੰਡਰ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੀ ਉਮਰ ਕਰੀਬ 78 ਵਰਿਆਂ ਦੀ ਸੀ। ਪਰਿਵਾਰ ਅਨੁਸਾਰ ਭਿੰਡਰ ਸਾਹਿਬ ਆਪਣੀ ਸੁਪਤਨੀ ਸਮੇਤ ਇਸੇ ਸੋਮਵਾਰ ਨੂੰ ਪੰਜਾਬ ਪਹੁੰਚੇ ਸੀ। ਅਗਲੇ ਹੀ ਦਿਨ ਜਲੰਧਰ ਨੇੜੇ ਉਹਨਾਂ ਦੇ ਪਿੰਡ ਜਗਰਾਲ ਪਿੰਡ ‘ਚ, ਉਹਨਾਂ…

Read More

ਚੋਹਲਾ ਸਾਹਿਬ ਵਿਖੇ ਤਿੰਨ ਰੋਜ਼ਾ ਆਲ ਓਪਨ ਹਾਕੀ ਟੂਰਨਾਮੈਂਟ 1 ਮਾਰਚ ਤੋਂ 

ਜੇਤੂ ਅਤੇ ਉੱਪ ਜੇਤੂ ਟੀਮਾਂ ਨੂੰ ਕ੍ਰਮਵਾਰ 71 ਹਜ਼ਾਰ ਅਤੇ 51 ਹਜ਼ਾਰ ਰੁਪਏ ਦਿੱਤੀ ਜਾਵੇਗੀ ਨਗਦ ਰਾਸ਼ੀ – ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,28 ਫਰਵਰੀ- ਗੁਰੂ ਅਰਜਨ ਦੇਵ ਸਪੋਰਟਸ ਅਤੇ ਕਲਚਰਲ ਕਲੱਬ ਚੋਹਲਾ ਸਾਹਿਬ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈ ਸਾਥੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਲ ਓਪਨ ਹਾਕੀ ਟੂਰਨਾਮੈਂਟ ਮਿਤੀ 1,2…

Read More

ਲਾਹੌਰ ਦੇ ਥਾਣਾ ਦੀ ਮੁੱਖੀ ਦੀ ਕੁਰਸੀ ਤੇ 77 ਸਾਲਾ ਬਾਅਦ ਬੈਠੀ ਸਿੱਖ ਥਾਣੇਦਾਰ ਦੀ ਬੇਟੀ

ਕੈਨੇਡਾ  ਵਸਨੀਕ ਰਾਜਵੰਤ ਕੌਰ ਪਾਕਿਸਤਾਨ  ਯਾਤਰਾ ਦੌਰਾਨ ਲਾਹੌਰ ਪਹੁੰਚੀ। ਲਾਹੌਰ- ਪ੍ਰਸਿਧ ਪੰਜਾਬੀ ਲੇਖਕ ਪ੍ਰੋ ਵਰਿਆਮ ਸਿੰਘ ਸੰਧੂ ਦੀ ਪਤਨੀ ਰਾਜਵੰਤ ਕੌਰ ਜੋ ਵੰਡ ਤੋਂ ਪਹਿਲਾਂ ਪੁਲਿਸ ਸਟੇਸ਼ਨ ਕਿਲ੍ਹਾ ਗੁੱਜਰ ਸਿੰਘ ਲਾਹੌਰ ਦੇ  ਥਾਣਾ ਮੁੱਖੀ ਰਹੇ ਇਕ ਸਿੱਖ ਅਫ਼ਸਰ ਦੀ ਬੇਟੀ ਹੈ ,  ਕਰੀਬ 77 ਸਾਲਾ ਬਾਅਦ ਆਪਣੇ ਪੁਲਿਸ ਅਫਸਰ ਪਿਤਾ ਦੀ ਕੁਰਸੀ ਤੇ ਬੈਠੀ। ਇਸ…

Read More