
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਵਾਲੇ ਮਸਲੇ ‘ਤੇ ਦਲਜੀਤ ਚੀਮਾ ਦਾ ਮਲੂਕਾ ਨੂੰ ਜਵਾਬ
ਚੰਡੀਗੜ੍ਹ : ਦਲਜੀਤ ਸਿੰਘ ਚੀਮਾ ਨੇ ਸਿਕੰਦਰ ਸਿੰਘ ਮਲੂਕਾ ਨੂੰ ਉਸ ਗੱਲ ਦਾ ਜਵਾਬ ਦਿੱਤਾ ਹੈ, ਜਿਸ ਵਿਚ ਮਲੂਕਾ ਨੇ ਕਿਹਾ ਸੀ ਕਿ ਅਕਾਲੀ ਦਲ ਨੇ ਕਦੇ ਵੀ ਰੋਹ ਰੀਤਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਨਹੀਂ ਮੰਗੀ, ਸੁਖਬੀਰ ਸਿੰਘ ਬਾਦਲ ਨੇ ਤਾਂ ਛੋਟੇ ਜਿਹੇ ਗੁਰਦੁਆਰਾ ਸਾਹਿਬ ਵਿਚ ਆਪ ਮੁਹਾਰੇ ਮੁਆਫੀ ਮੰਗ ਕੇ ਪਰੰਪਰਾ…