Headlines

ਸਟਿਫ਼ਲੋਨ ਡੌਨ ਵਲੋਂ ਸਿੱਧੂ ਮੂਸੇਵਾਲਾ ਨਾਲ ਸਾਂਝਾ ਗੀਤ ‘ਡਿਲੇਮਾ’ ਜਾਰੀ, ਚਾਰੇ ਪਾਸੇ ਚਰਚਾ

ਮਾਨਸਾ, 24 ਜੂਨ  – ਬਰਤਾਨੀਆ ਦੀ ਪ੍ਰਸਿੱਧ ਰੈਪਰ ਸਟਿਫ਼ਲੋਨ ਡੌਨ ਨੇ ਗਾਇਕ ਸਿੱਧੂ ਮੂਸੇਵਾਲਾ ਨਾਲ ਨਵਾਂ ਗੀਤ ‘ਡਿਲੇਮਾ’ ਆਪਣੇ ਯੂਟਿਊਬ ਚੈਨਲ ‘ਤੇ ਜਾਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੂਸੇਵਾਲਾ ਦੀ ਮੌਤ ਬਾਅਦ ਇਹ ਉਸ ਦਾ 7ਵਾਂ ਗੀਤ ਹੈ। 3 ਮਿੰਟ 43 ਸਕਿੰਟ ਦੇ ਇਸ ਗੀਤ ਮੂਸੇਵਾਲਾ ਦੇ 1 ਮਿੰਟ ਦੇ ਬੋਲ ਠੇਠ ਪੰਜਾਬੀ ‘ਚ…

Read More

‘ਆਪ’ ਦਾ ਮੈਨੀਫੈਸਟੋ ਨਵੀਂ ਬੋਤਲ ’ਚ ਪੁਰਾਣੀ ਸ਼ਰਾਬ ਵਰਗਾ: ਬਾਜਵਾ

ਚੰਡੀਗੜ੍ਹ, 23 ਜੂਨ ਕਾਂਗਰਸ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 10 ਨੁਕਾਤੀ ਮੈਨੀਫੈਸਟੋ ’ਤੇ ਸਵਾਲ ਚੁੱਕੇ ਹਨ। ਇਸ ਮੈਨੀਫੈਸਟੋ ਨੂੰ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਬੋਤਲ ’ਚ ਪੁਰਾਣੀ ਸ਼ਰਾਬ ਵਰਗਾ ਕਰਾਰ ਦਿੱਤਾ ਹੈ।…

Read More

ਮੁੱਖ ਮੰਤਰੀ ਕਿਰਾਏ ਦਾ ਮਕਾਨ ਲੱਭਣ ਦੀ ਥਾਂ ਆਪਣੀ ਕੁਰਸੀ ਬਚਾਉਣ: ਚੰਨੀ

ਜਲੰਧਰ, 23 ਜੂਨ (ਅਨੁਪਿੰਦਰ ਸਿੰਘ) ਨਵੇਂ ਬਣੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਕੁਰਸੀ ਡਾਵਾਂਡੋਲ ਹੈ ਤੇ ਉਹ ਕਿਸੇ ਸਮੇਂ ਵੀ ਜਾ ਸਕਦੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਜਲੰਧਰ ਵਿੱਚ ਕਿਰਾਏ ਦਾ…

Read More

ਸ਼ੰਭੂ ਬਾਰਡਰ ’ਤੇ ਕਿਸਾਨ ਧਰਨੇ ਵਿੱਚ ਤਣਾਅ ਦਾ ਮਾਹੌਲ

ਪਟਿਆਲਾ/ ਰਾਜਪੁਰਾ, 23 ਜੂਨ ਨੈਸ਼ਨਲ ਹਾਈਵੇਅ ਨੰਬਰ 1 ਸ਼ੰਭੂ ਬਾਰਡਰ ’ਤੇ ਕਿਸਾਨ ਜਥੇਬੰਦੀ ਵੱਲੋਂ ਲਗਾਏ ਧਰਨੇ ਵਿੱਚ ਮਾਹੌਲ ਉਸ ਵੇਲ਼ੇ ਤਣਾਅਪੂਰਨ ਬਣ ਗਿਆ ਜਦੋਂ ਸ਼ੰਭੂ ਬਾਰਡਰ ਦੇ ਨੇੜੇ ਲਗਦੇ 20-25 ਪਿੰਡਾਂ ਦੇ ਲੋਕਾਂ ਅਤੇ ਵਪਾਰੀਆਂ ਵੱਲੋਂ ਇਕੱਠੇ ਹੋ ਕੇ ਧਰਨੇ ਵਾਲੀ ਸਟੇਜ ’ਤੇ ਪਹੁੰਚ ਕੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਮੌਕੇ…

Read More

‘ਆਪ’ ਵਿਧਾਇਕਾਂ ਨੂੰ ‘ਅਪ੍ਰੇਸ਼ਨ ਲੋਟਸ’ ਨਾਲ ਖਰੀਦਿਆ ਨਹੀਂ ਜਾ ਸਕਦਾ: ਹਰਪਾਲ ਚੀਮਾ

ਚੰਡੀਗੜ੍ਹ, 23 ਜੂਨ ਆਮ ਆਦਮੀ ਪਾਰਟੀ ਨੇ ਕਾਂਗਰਸ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ…

Read More

ਮੁੱਖ ਮੰਤਰੀ ਨੇ ਕਾਂਗਰਸ ਨੂੰ ਵੋਟ ਪਾਉਣ ਵਾਲੇ ਦਸ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ: ਵੜਿੰਗ

ਚੰਡੀਗੜ੍ਹ, 23 ਜੂਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ 10,000 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ ਇਸ ਕਾਰਨ ਕੀਤੀਆਂ ਕਿਉਂਕਿ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਪਾਈ ਸੀ। ਉਨ੍ਹਾਂ ਟ੍ਰਿਬਿਊਨ ਪ੍ਰਕਾਸ਼ਨ ਸਮੂਹ…

Read More

ਮੁੱਖ ਮੰਤਰੀ ਨੇ ਸੰਭਾਲੀ ‘ਆਪ’ ਦੇ ਪ੍ਰਚਾਰ ਦੀ ਕਮਾਨ

  ਜਲੰਧਰ, 23 ਜੂਨ (ਪਾਲ ਸਿੰਘ ਨੌਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਕਮਾਨ ਸੰਭਾਲਦਿਆਂ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਹੁਦੇਦਾਰਾਂ ਸਣੇ ਜ਼ਮੀਨੀ ਪੱਧਰ ’ਤੇ ਸਰਗਰਮ ਵਰਕਰਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਪੰਜਾਬ ਨੇ 2022 ਤੋਂ ਬਾਅਦ ਇੱਕ ਵਾਰ ਫਿਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ…

Read More

ਇਮੀਗ੍ਰੇਸ਼ਨ ਘੁਟਾਲਾ: ਨੌਜਵਾਨਾਂ ਦੀ ਵਾਪਸੀ ਨਾ ਹੋਣ ’ਤੇ ਪੀੜਤ ਪਰਿਵਾਰ ਨਿਰਾਸ਼

ਅੰਮ੍ਰਿਤਸਰ, 23 ਜੂਨ ਕੌਮਾਂਤਰੀ ਸਰਹੱਦ ਨੇੜਲੇ ਪਿੰਡ ਗੱਗੋਮਾਹਲ ਦੇ ਗੁਰਮੇਜ ਸਿੰਘ (22) ਅਤੇ ਮੋਦੇ ਵਾਸੀ ਉਸ ਦੇ ਚਚੇਰੇ ਭਰਾ ਅਜੈਪਾਲ ਸਿੰਘ (22) ਦੇ ਪਰਿਵਾਰਕ ਮੈਂਬਰ ਬਹੁਤ ਦੁਖੀ ਹਨ। ਇਮੀਗ੍ਰੇਸ਼ਨ ਏਜੰਟਾਂ ਦੀ ਧੋਖਾਧੜੀ ਕਾਰਨ ਦੋਵੇਂ ਨੌਜਵਾਨ ਲਗਪਗ ਇੱਕ ਸਾਲ ਤੋਂ ਇੰਡੋਨੇਸ਼ੀਆ ਦੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਝੂਠੇ ਕਤਲ ਕੇਸ ਵਿੱਚ ਫਸਾਏ ਹੋਣ…

Read More

ਜਲੰਧਰ ਜ਼ਿਮਨੀ ਚੋਣ ਦੀ ਅਗਵਾਈ ਭਗਵੰਤ ਮਾਨ ਕਰਨਗੇ

ਹੁਸ਼ਿਆਰਪੁਰ, 22 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਉਨ੍ਹਾਂ ਦੀ ਅਗਵਾਈ ਹੇਠ ਹੀ ਲੜੀ ਜਾਵੇਗੀ। ਉਹ ਅੱਜ ਇੱਥੇ ਭਗਤ ਕਬੀਰ ਦੀ ਜੈਅੰਤੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਹੋਣ…

Read More

ਹਰਿਮੰਦਰ ਸਾਹਿਬ ਸਮੂਹ ’ਚ ਯੋਗ ਕਰਨ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

ਸੋਸ਼ਲ ਮੀਡੀਆ ’ਤੇ ਗਲਤੀ ਲਈ ਮੰਗੀ ਹੈ ਮੁਆਫ਼ੀ ਅੰਮ੍ਰਿਤਸਰ, 23 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ।…

Read More