Headlines

ਗੁਰਦੀਪ ਸਿੰਘ ਸੰਧੂ ਨਕੋਦਰ ਦੇ ਕਾਰਜਕਾਰੀ ਮੈਜਿਸਟ੍ਰੇਟ ਬਣੇ

ਨਕੋਦਰ ( ਪਵਾਰ) ਸੱਭਿਆਚਾਰ ਤੇ ਸੰਗੀਤ ਪ੍ਰੇਮੀ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸੰਧੂ ਨੇ ਨਕੋਦਰ ਦੇ  ਕਾਰਜਕਾਰੀ ਮੈਜਿਸਟਰੇਟ ਵਜੋ ਚਾਰਜ ਸੰਭਾਲਿਆ ਹੈ।ਖੁਦ ਮੈਜਿਸਟਰੇਟ ਸਾਹਿਬ ਗੁਰਦੀਪ ਸਿੰਘ ਸੰਧੂ ਅੱਛੇ ਕਲਾਕਾਰ ਵੀ ਹਨ ਤੇ ਓਹਨਾਂ ਨੇ ਆਪਣੀ ਕਲਾ ਸਦਕਾ ਹਸਦੇ ਹਸਦੇ ਹੜ੍ਹ ਵੇਲੇ ਸ਼ਾਹਕੋਟ ਦੇ ਲੋਕਾਂ ਦੀ ਪੰਜਾਬ ਸਰਕਾਰ ਤਰਫੋਂ ਪੂਰੀ ਮਦਦ ਕੀਤੀ ਸੀ । ਗੁਰਦੀਪ ਸਿੰਘ ਸੰਧੂ…

Read More

ਸੀਨੀਅਰ ਪੱਤਰਕਾਰ ਮਨਧੀਰ ਦਿਓਲ ਯੋਗ ਪੁੱਤਰ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ( ਦੇ ਪ੍ਰ ਬਿ)- ਪੰਜਾਬੀ ਦੇ ਬਹੁਪੱਖੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੇ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਵਾਰ ਯੋਗ ਪੁੱਤਰ ਐਵਾਰਡ ਦਿੱਲੀ ਦੇ ਪੱਤਰਕਾਰ ਮਨਧੀਰ ਸਿੰਘ ਦਿਓਲ ਨੂੰ ਦਿੱਲੀ ਵਿਖੇ ਦਿੱਤਾ ਗਿਆ। ਉਨ੍ਹਾਂ ਦੱਸਿਆਂ ਕਿ ਇਹ ਐਵਾਰਡ, ਜਿਸ ਵਿਚ ਇਕੱਤੀ ਸੌ ਰੁਪਏ,ਗਰਮ ਸ਼ਾਲ , ਸਿਰੋਪਾਓ ਅਤੇ…

Read More

ਫੇਸਬੁੱਕੀ ਹੀਰੋ ਭਾਨਾ ਸਿੱਧੂ ਦੀ ਗ੍ਰਿਫਤਾਰੀ ਦਾ ਮਾਮਲਾ ਭਖਿਆ-ਪੁਲਿਸ ਵਲੋਂ ਇਕੱਠ ਰੋਕਣ ਤੇ ਜੋ਼ਰ

ਧੂਰੀ-ਫੇਸਬੁੱਕੀ ਹੀਰੋ ਭਾਨਾ ਸਿੱਧੂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਧੂਰੀ ’ਚ ਦੋਹਲਾ ਰੇਲ ਫਾਟਕਾਂ ਨੇੜੇ ਇਕੱਠ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਪੁਲੀਸ ਤੇ ਪ੍ਰਸ਼ਾਸਨ ਵੱਲੋਂ  ਧੂਰੀ ਸ਼ਹਿਰ ਤੇ ਨੇੜਲੇ ਪਿੰਡਾਂ ਨੂੰ ਪੁਲੀਸ ਛਾਉਣੀ…

Read More

ਚੰਡੀਗੜ ਨਗਰ ਨਿਗਮ ਦੀ ਚੋਣ ਵਿਚ ਭਾਜਪਾ ਦੇ ਮਨੋਜ ਸੋਨਕਰ ਮੇਅਰ ਬਣੇ

ਕਾਂਗਰਸ ਤੇ ਆਪ ਗਠਜੋੜ ਵਲੋਂ ਚੋਣ ਵਿਰੁੱਧ ਰੋਸ ਮੁਜ਼ਾਹਰਾ- ਚੰਡੀਗੜ੍ਹ-ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਨੇ  ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਕਾਂਗਰਸ ਸਮਰਥਕ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾ ਦਿੱਤਾ। ਸੋਨਕਰ ਨੂੰ 16 ਜਦਕਿ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਇਸਦੇ ਨਾਲ ਹੀ ਭਾਜਪਾ…

Read More

ਕਹਾਣੀਕਾਰ ਗੁਰਮੀਤ ਕੜਿਆਲਵੀ, ਬਹਾਦਰ ਡਾਲਵੀ ਐਵਾਰਡ ਨਾਲ ਸਨਮਾਨਿਤ

ਮੋਗਾ/ਕੈਲਗਰੀ-ਬਹਾਦਰ ਡਾਲਵੀ ਪਰਿਵਾਰ ਵੱਲੋਂ ਪ੍ਰਸਿਧ ਕਹਾਣੀਕਾਰ ਗੁਰਮੀਤ ਕੜਿਆਲਵੀ ਨੂੰ ‘ਬਹਾਦਰ ਡਾਲਵੀ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਗਮ ਪੰਜਾਬੀ ਗਾਇਕ ਡਾਕਟਰ ਬਲਜੀਤ ਦੇ ਦਫ਼ਤਰ ਸ਼ਹਿਰ ਮੋਗਾ ਵਿਖੇ ਹੋਇਆ। ਪ੍ਰੋਗਰਾਮ ਦੀ ਸੰਚਾਲਨਾ ਪ੍ਰਸਿੱਧ ਭੰਗੜਾ ਕੋਚ ਤੇ ਐਕਟਰ ਮਨਿੰਦਰ ਮੋਗਾ ਨੇ ਆਰੰਭ ਕਰਵਾਈ। ਕਹਾਣੀਕਾਰ ਜਸਬੀਰ ਕਲਸੀ ਧਰਮਕੋਟ ਨੇ ਬਹਾਦਰ ਡਾਲਵੀ ਯਾਦਗਾਰੀ ਐਵਾਰਡ ਆਰੰਭ ਕਰਨ ਬਾਰੇ…

Read More

ਉਘੇ ਸਿੱਖ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰੀਲੀਜ਼

ਅੰਮ੍ਰਿਤਸਰ:- 30 ਜਨਵਰੀ ( ਬੇਦੀ )- ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸੰਪਾਦਕ ਦਿਲਜੀਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੁਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲੋਕ ਅਰਪਣ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ…

Read More

ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਰਾਜ ਸਭਾ ਮੈਂਬਰ ਨਾਮਜ਼ਦ

ਸੰਧੂ ਸਮੇਤ ਤਿੰਨ ਮੈਂਬਰਾਂ ਨੇ ਹਲਫ ਲਿਆ- ਨਵੀਂ ਦਿੱਲੀ ( ਦਿਓਲ)-ਚੰਡੀਗੜ੍ਹ ਯੂਨੀਵਰਸਿਟੀ ਦੇ ਬਾਨੀ ਚਾਂਸਲਰ ਸ ਸਤਨਾਮ ਸਿੰਘ ਸੰਧੂ ਨੂੰ ਭਾਰਤ ਦੇ ਰਾਸ਼ਟਰਪਤੀ ਵਲੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ  ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਤਨਾਮ ਸਿੰਘ ਸੰਧੂ ਨੂੰ ਸੰਸਦ ਦੇ ਉਪਰਲੇ ਸਦਨ ਲਈ…

Read More

ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਜਨਵਰੀ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ…

Read More

ਪੰਜਾਬ ਵਿੱਚ ਆਮ ਲੋਕ ਨਹੀਂ ਸਿਰਫ ਗੈਂਗਸਟਰ ਹੀ ਸੁਰੱਖਿਅਤ -ਸੁਨੀਲ ਜਾਖੜ

ਸਵ.ਸੋਨੂੰ ਚੀਮਾ ਦੇ ਘਰ ਝਬਾਲ ਪਹੁੰਚ ਕੇ ਜਾਖੜ ਸਮੇਤ ਭਾਜਪਾ ਲੀਡਰਸ਼ਿਪ ਨੇ ਕੀਤਾ ਅਫਸੋਸ ਪ੍ਰਗਟ- ਰਾਕੇਸ਼ ਨਈਅਰ ਚੋਹਲਾ ਝਬਾਲ/ਤਰਨਤਾਰਨ-ਅੱਡਾ ਝਬਾਲ ਦੇ ਨੌਜਵਾਨ ਸਰਪੰਚ ਸੀਨੀਅਰ ਆਗੂ ਅਵਨ ਕੁਮਾਰ ਸੋਨੂੰ ਚੀਮਾ ਜਿਹਨਾਂ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ ਦੇ ਘਰ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਅਫਸੋਸ ਕਰਨ…

Read More

ਹਾਈਕੋਰਟ ਸਿੱਖਾਂ ਦੀ ਪਛਾਣ ਵਾਲੇ ਫੈਸਲੇ ਤੇ ਮੁੜ ਰਿਵਿਊ ਕਰੇ- ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ:- 18 ਜਨਵਰੀ -ਸਿੱਖਾਂ ਦੀ ਪਛਾਣ ਬਾਰੇ ਜੰਮੂ ਕਸ਼ਮੀਰ ਦੀ ਹਾਈ ਕੋਰਟ ਨੂੰ ਆਪਣੇ ਇਸ ਫੈਸਲੇ ਸਬੰਧੀ ਮੁੜ ਰਿਵਿਊ ਕਰਨਾ ਚਾਹੀਦਾ ਹੈ। ਇਹ ਸਿੱਖ ਪਛਾਣ ਅਤੇ ੳਿੁਨ੍ਹਾਂ ਦੀ ਗੌਰਵਤਾ ਤੇ ਸਿੱਧਾ ਹਮਲਾ ਹੈ ਅਦਾਲਤਾਂ ਹੀ ਜੇਕਰ ਅਜਿਹੇ ਫੈਸਲੇ ਦੇਣ ਲਗੀਆਂ ਤਾਂ ਦੇਸ਼ ਅੰਦਰ ਅਫਰਾ ਤਫਰੀ ਤੇ ਬੇਚੈਨੀ ਦਾ ਮਹੌਲ ਬਣੇਗਾ। ਇਹ ਵਿਚਾਰ ਬੁੱਢਾ ਦਲ ਦੇ…

Read More