Headlines

ਸ੍ਰੀ ਗੁਰੁ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 30 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ

ਰੋਜ਼ਾਨਾ ਦੱਸ ਹਜ਼ਾਰ ਯਾਤਰੀਆਂ ਦੀ ਗਿਣਤੀ ਕੀਤੀ ਪਾਰ- ਅੰਮ੍ਰਿਤਸਰ- 30 ਅਪ੍ਰੈਲ-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ 2023-24 ਵਿੱਤੀ ਵਰੇ ਦੌਰਾਨ 3 ਮਿਲੀਅਨ (30-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ, ਅੰਮ੍ਰਿਤਸਰ ਹਵਾਈ ਅੱਡੇ ਦੇ ਹਵਾਈ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਗਲੋਬਲ…

Read More

ਅਨੋਖ ਸਿੰਘ ਵਿਰਕ ਦੀ ਪੁਸਤਕ ਜੀਵਨ ਦਰਿਆ ਦਾ ਲੋਕ ਅਰਪਣ 5 ਮਈ ਨੂੰ

ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਸਮਾਗਮ- ਸੰਗਰੂਰ-ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਲਈ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਪੁਸਤਕ ਲੋਕ ਅਰਪਣ ਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਸ ਵਿੱਚ ਸਮਰੱਥਾਵਾਨ ਸਾਹਿਤਕਾਰ  ਅਨੋਖ ਸਿੰਘ ਵਿਰਕ ਦੀ ਪੁਸਤਕ ‘ਜੀਵਨ ਦਰਿਆ* ਲੋਕ…

Read More

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਬੀਬੀ ਪਰਮਜੀਤ ਕੌਰ ਖਾਲੜਾ ਨੂੰ ਲਾਇਆ ਚੋਣ ਇੰਚਾਰਜ- ਅੱਜ ਦੇ ਕਾਫ਼ਲੇ ਵਿੱਚ ਅਕਾਲੀ ਲੀਡਰ ਭਾਈ ਮਨਜੀਤ ਸਿੰਘ ਦੇ ਪੁੱਤਰ ਸਮੇਤ ਅਕਾਲੀ ਦਲ਼ ਦੇ ਅਨੇਕਾਂ ਵਰਕਰ ਹੋਏ ਸ਼ਾਮਲ- ਅੰਮ੍ਰਿਤਸਰ / ਤਰਨ ਤਾਰਨ 30 ਅਪ੍ਰੈਲ –  ਲੋਕ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ…

Read More

ਸਿੱਧੂ ਮੂਸੇਵਾਲਾ ਦੇ ਪਿਤਾ ਕਾਂਗਰਸੀ ਉਮੀਦਵਾਰ ਦੀ ਹਮਾਇਤ ਲਈ ਸਹਿਮਤ

ਮਾਨਸਾ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ ਨੂੰ ਲੈ ਕੇ ਛਿੜੇ ਘਮਸਾਨ ਦਾ ਅੱਜ  ਉਸ ਵੇਲੇ ਅੰਤ ਹੋ ਗਿਆ, ਜਦੋਂ ਪਰਿਵਾਰ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਚੱਲਣ ਦਾ ਫੈਸਲਾ ਕਰ ਲਿਆ।‌ ਇਸ ਤੋਂ ਪਹਿਲਾਂ ਕਾਂਗਰਸ…

Read More

ਦਲਵੀਰ ਗੋਲਡੀ ਕਾਂਗਰਸ ਛੱਡਕੇ ਆਪ ਵਿਚ ਸ਼ਾਮਿਲ

ਚੰਡੀਗੜ੍ਹ, 1 ਮਈ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੋਕ…

Read More

 ‘ਪੰਜਾਬੀ ਜਾਗਰਣ’ ਦੇ ਸੀਨੀਅਰ ਚੀਫ ਸਬ ਐਡੀਟਰ ਡਾ.ਗੁਰਪ੍ਰੀਤ ਸਿੰਘ ਲਾਡੀ ਦਾ ਦੁਖਦਾਈ ਵਿਛੋੜਾ

29 ਅਪ੍ਰੈਲ ਸੋਮਵਾਰ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ ਤਰਨਤਾਰਨ, ਜਲੰਧਰ , 28 ਅਪ੍ਰੈਲ ( ਰਾਕੇਸ਼ ਨਈਅਰ ਚੋਹਲਾ, ਜਤਿੰਦਰ)- ਪੰਜਾਬੀ ਮੀਡੀਆ ਜਗਤ ਲਈ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਅਦਾਰਾ ‘ਪੰਜਾਬੀ ਜਾਗਰਣ’ ਅਖਬਾਰ ਦੇ ਸੀਨੀਅਰ ਚੀਫ ਸਬ ਐਡੀਟਰ ਡਾ.ਗੁਰਪ੍ਰੀਤ ਸਿੰਘ ਲਾਡੀ (52 ਸਾਲ) ਐਤਵਾਰ ਨੂੰ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ…

Read More

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ- ਵਿਦਿਆਰਥੀ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਜ਼ਿੰਦਗੀ ਵਿੱਚ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਰਹਿਣ ਯਤਨਸ਼ੀਲ-ਜਥੇ.ਕਰਮੂੰਵਾਲਾ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,27 ਅਪ੍ਰੈਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸ਼ਨੀਵਾਰ ਨੂੰ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ…

Read More

ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ

ਮਾਤਾ ਬਲਵਿੰਦਰ ਕੌਰ ਵਲੋਂ ਬਿਆਨ ਜਾਰੀ- ਅੰਮ੍ਰਿਤਸਰ 26 ਅਪ੍ਰੈਲ ( ਦੇ ਪ੍ਰ ਬਿ)- ਡਿਬਰੂਗੜ ( ਆਸਾਮ) ਦੀ ਜੇਲ ਵਿਚ ਬੰਦ ਨੌਜਵਾਨ ਸਿੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਸਬੰਧੀ ਇਕ ਪ੍ਰੈਸ ਬਿਆਨ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅੱਜੇ ਇਥੇ ਜਾਰੀ ਕਰਦਿਆਂ ਕਿਹਾ ਗਿਆ…

Read More

ਅੱਧੀ ਦਰਜਨ ਪਰਿਵਾਰ ਅਕਾਲੀ ਦਲ ਛੱਡਕੇ ਖੁੱਡੀਆਂ ਦੀ ਅਗਵਾਈ ਹੇਠ ਆਪ ‘ਚ ਸ਼ਾਮਿਲ

ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਬਲ- ਬਠਿੰਡਾ – ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਅੱਧੀ ਦਰਜਨ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿਦੇ ਹੋਏ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਬਠਿੰਡਾ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ  ਅਤੇ …

Read More

ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਗੈਰਹਾਜ਼ਰੀ ਸਵਾਲਾਂ ਦੇ ਘੇਰੇ ਚ-ਪ੍ਰੋ ਖਿਆਲਾ

ਬੇਅਦਬੀ ਦੇ ਮੁੱਦੇ ਵਿਸਾਰਨ ਦਾ ਲੋਕ ਬੜੇ ਅਦਬ ਨਾਲ ਦੇਣਗੇ ਜਵਾਬ- ਅੰਮ੍ਰਿਤਸਰ ( ਨਈਅਰ) – ਭਾਰਤੀ ਜਨਤਾ ਪਾਰਟੀ ਦੇ  ਸੂਬਾ ਬੁਲਾਰੇ ਪ੍ਰੋਫੈਸਰ ਸਰਚਾਂਦ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀਐਮ ਭਗਵੰਤ ਮਾਨ 5 ਦਿਨਾ ਦੌਰੇ ਉੱਤੇ ਹਨ, ਪਰ ਉਹ ਗੁਰੂ ਨਗਰੀ ਅੰਮ੍ਰਿਤਸਰ ਦੀਆਂ ਸੜਕਾਂ ਉੱਤੇ ਰੋਡ ਸ਼ੋਅ ਦੌਰਾਨ ਬੀਤੇ ਕਰੀਬ ਦੋ ਦਹਾਕਿਆਂ ਤੋਂ…

Read More