
ਕੇਂਦਰੀ ਬਜਟ ਸਰਹੱਦੀ ਰਾਜ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ- ਡਾ ਚੀਮਾ
ਚੰਡੀਗੜ – ਸੀਨੀਅਰ ਅਕਾਲੀ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕੇਂਦਰੀ ਬਜਟ ਦੇ ਨਾਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਵਿਚ ਪੰਜਾਬ ਲਈ ਕਿਸੇ ਨਵੇਂ ਵੱਡੇ ਪ੍ਰੋਜੈਕਟ ਦਾ ਐਲਾਨ ਨਹੀਂ ਕੀਤਾ ਗਿਆ ਹੈ। ਰੇਲਵੇ ਦੇ ਰਾਜ ਮੰਤਰੀ ਵੀ ਆਪਣੇ ਰਾਜ ਲਈ ਕੋਈ ਨਵਾਂ ਰੇਲਵੇ ਪ੍ਰੋਜੈਕਟ ਪ੍ਰਾਪਤ ਕਰਨ ਵਿੱਚ ਅਸਫਲ ਰਹੇ। ਐਮਐਸਪੀ ਲਈ ਕਾਨੂੰਨੀ ਗਰੰਟੀ ਬਾਰੇ ਕੁਝ…