
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਾਂਗੇ–ਭਾਜਪਾ ਆਗੂ
ਰਾਕੇਸ਼ ਨਈਅਰ ਚੋਹਲਾ – ਅੰਮ੍ਰਿਤਸਰ,3 ਅਪ੍ਰੈਲ ਲੋਕ ਸਭਾ ਚੋਣ ਸਰਗਰਮੀਆਂ ਦੌਰਾਨ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸਾਬਕਾ ਵਿਧਾਇਕ ਸ.ਮਨਜੀਤ ਸਿੰਘ ਮੰਨਾ,ਸਾਬਕਾ ਵਿਧਾਇਕ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਅਮਰਪਾਲ ਸਿੰਘ ਬੋਨੀ ਅਜਨਾਲਾ,ਸਾਬਕਾ ਸੀਨੀਅਰ ਡਿਪਟੀ ਮੇਅਰ ਅਜੇਬੀਰ ਪਾਲ ਸਿੰਘ ਰੰਧਾਵਾ,ਰਾਜਾਸਾਂਸੀ ਵਿਧਾਨ…