Headlines

ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ’ਸਮੁੰਦਰੀ ਹਾਊਸ’ ਦੇ ਦਰਵਾਜ਼ੇ ਹਰ ਵਕਤ ਖੁੱਲ੍ਹੇ -ਤਰਨਜੀਤ ਸਿੰਘ ਸੰਧੂ।

ਅੰਮ੍ਰਿਤਸਰ, 29 ਮਾਰਚ -ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਅਤੇ ਨੌਜਵਾਨਾਂ ਪ੍ਰਤੀ ਆਪਣੀ ਨਵੀਂ ਭੂਮਿਕਾ ਲਿਖ ਰਹੇ ਹਨ। ਸਰਦਾਰ ਸੰਧੂ ਨੇ ਜੈਕਰਨ ਸਿੰਘ ਮਾਨ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਵਿਚਾਰ ਵਟਾਂਦਰਾ ਕਾਰਨ ਆਏ ਯੂਨੀਵਰਸਿਟੀ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਮੇਜਬਾਨੀ ਕੀਤੀ ਅਤੇ ਗੱਲਬਾਤ…

Read More

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਪੈਦਾ ਹੋਈ

ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਇਕ ਬੇਟੀ ਨੂੰ ਜਨਮ ਦਿੱਤਾ ਹੈ। ਇਹ ਖੁਸ਼ੀ ਦੀ ਖਬਰ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਉਪਰ ਖੁਦ ਸਾਂਝੀ ਕਰਦਿਆਂ ਲਿਖਿਆ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਦੀ ਬਖਸ਼ੀ ਹੈ। ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ।

Read More

ਭਾਜਪਾ ਨਾਲ ਚੋਣ ਗਠਜੋੜ ਨਾਲੋਂ ਪੰਜਾਬ ਦੇ ਹਿੱਤ ਪਹਿਲਾਂ- ਸੁਖਬੀਰ ਬਾਦਲ

ਮਾਨਸਾ, 27 ਮਾਰਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਸਮਝੌਤਾ ਸੀਟਾਂ ਦੀ ਵੰਡ ਨੂੰ ਲੈ ਕੇ ਬਿਲਕੁਲ ਨਹੀਂ ਟੁੱਟਿਆ, ਸਗੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ 4-5 ਦਿਨ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਤੋਂ ਦੂਰੀ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ…

Read More

ਦਮਦਮੀ ਟਕਸਾਲ ਵਿਖੇ ਸਾਬਕਾ ਰਾਜਦੂਤ ਸੰਧੂ ਦੇ ਸਨਮਾਨ ਦੀ ਨਿੰਦਾ

ਸਰੀ ( ਧੰਜੂ)- ਬੀ ਸੀ ਗੁਰਦਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਨੇ ਸਾਂਝੇ ਪ੍ਰੈਸ ਨੋਟ ਰਾਹੀਂ ਦਮਦਮੀ ਟਕਸਾਲ ਦੇ ਮੁਖੀ ਭਾਈ ਹਰਨਾਮ ਸਿੰਘ ਧੁੰਮਾਂ ਵਲੋਂ ਅਮਰੀਕਾ ਵਿਚ ਭਾਰਤ ਦੇ ਸਾਬਕਾ ਸਫੀਰ ਤੇ ਹੁਣ ਭਾਜਪਾ ਆਗੂ ਤਰਨਜੀਤ ਸੰਧੂ ਦਾ ਸਨਮਾਨ ਕੀਤੇ ਜਾਣ ਦੀ ਨਿੰਦਾ ਕਰਦਿਆਂ ਇਸਨੂੰ ਦਮਦਮੀ ਟਕਸਾਲ ਦੀ ਵਿਰਾਸਤ ਨਾਲ ਧ੍ਰੋਹ ਮੰਨਦੇ ਹੋਏ ਪੰਥਕ ਰਵਾਇਤਾਂ…

Read More

ਰੁੱਤ ਦਲ ਬਦਲੀ ਦੀ ਆਈ-ਜਲੰਧਰ ਤੋਂ ਆਪ ਐਮ ਪੀ ਰਿੰਕੂ ਤੇ ਐਮ ਐਲ ਏ ਅੰਗੂਰਾਲ ਭਾਜਪਾ ਵਿਚ ਸ਼ਾਮਿਲ

ਕਾਂਗਰਸੀ ਆਗੂ ਬਿੱਟੂ ਵੀ ਭਾਜਪਾ ਵਿਚ ਸ਼ਾਮਿਲ- ਨਵੀਂ ਦਿੱਲੀ ( ਦਿਓਲ)- ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਵੱਡਾ ਧਮਾਕਾ ਵੇਖਣ ਨੂੰ ਮਿਲਿਆ ਜਦੋਂ  ਲੁਧਿਆਣਾ ਤੋਂ ਕਾਂਗਰਸੀ ਐਮ ਪੀ ਰਵਨੀਤ ਬਿੱਟੂ ਦੇ ਭਾਜਪਾ ਵਿਚ ਸ਼ਾਮਿਲ ਹੋਣ ਉਪਰੰਤ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ…

Read More

ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ‘ਚ 35.6% ਫੀਸਦੀ ਵਾਧਾ

ਰੋਜ਼ਾਨਾ ਦੱਸ ਹਜ਼ਾਰ ਯਾਤਰੀਆਂ ਦੀ ਗਿਣਤੀ ਕੀਤੀ ਪਾਰ, ਫਿਰ ਵੀ ਪੰਜਾਬ ਸਰਕਾਰ ਨਹੀਂ ਸ਼ੁਰੂ ਕਰ ਰਹੀ ਬੱਸ ਸੇਵਾ ਅੰਮ੍ਰਿਤਸਰ ( ਸਮੀਪ ਸਿੰਘ ਗੁਮਟਾਲਾ)-  ਪੰਜਾਬ ਦਾ ਸਭ ਤੋਂ ਵੱਡਾ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਫਰਵਰੀ 2024 ਵਿੱਚ ਫਰਵਰੀ 2023 ਦੇ ਮੁਕਾਬਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਆਵਾਜਾਈ ਵਿੱਚ ਮਹੱਤਵਪੂਰਨ 35.9% ਵਾਧੇ ਦੇ ਨਾਲ ਦੇਸ਼ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਿੱਚੋਂ ਦੂਜੇ ਸਥਾਨ ‘ਤੇ ਰਿਹਾ। ਨਾਗਪੁਰ ਹਵਾਈ ਅੱਡੇ ਨੇ 9,207…

Read More

ਡਾ ਕੁਲਵੰਤ ਮੈਮੋਰੀਅਲ ਐਵਾਰਡ ਤੇ ਪ੍ਰਮਿੰਦਰਜੀਤ ਯਾਦਗਾਰੀ ਸਨਮਾਨ ਦਾ ਸ਼ਾਨਦਾਰ ਆਯੋਜਨ

ਅੰਮ੍ਰਿਤਸਰ-ਬੀਤੇ ਸ਼ਨੀਵਾਰ ਵਿਰਸਾ ਵਿਹਾਰ ਵਿਖੇ 23ਵਾਂ ਡਾਕਟਰ ਕੁਲਵੰਤ ਮੈਮੋਰੀਅਲ ਐਵਾਰਡ ਅਤੇ ਪਰਮਿੰਦਰਜੀਤ ਯਾਦਗਾਰੀ ਸਨਮਾਨ ਸਮਾਰੋਹ ਕਰਵਾਇਆ ਗਿਆ। ਡਾਕਟਰ ਕੁਲਵੰਤ ਟਰੱਸਟ ਵੱਲੋਂ ਵਿਦਵਾਨ ਲੇਖਕ ਨਿਰਮਲ ਅਰਪਨ ਨੂੰ ਡਾ ਕੁਲਵੰਤ ਯਾਦਗਾਰੀ ਪੁਰਸਕਾਰ ਦਿੱਤਾ ਗਿਆ । ਇਸੇ ਤਰ੍ਹਾਂ ਅੱਖਰ ਸਾਹਿਤ ਅਕਾਦਮੀ ਵੱਲੋਂ ਪਰਮਿੰਦਰਜੀਤ ਯਾਦਗਾਰੀ ਪੁਰਸਕਾਰ ਮੋਹਨ ਮਤਿਆਲਵੀ ਨੂੰ ਦਿੱਤਾ ਗਿਆ। ਸਮਾਗਮ ਦੇ ਸ਼ੁਰੂ ਵਿੱਚ  ਇੱਕ ਸੰਖੇਪ ਕਵੀ ਦਰਬਾਰ…

Read More

ਲਾਲੀ ਬਾਜਵਾ ਦੀ ਨਿਯੁਕਤੀ ਦਾ ਭਰਵਾਂ ਸਵਾਗਤ

ਹੁਸ਼ਿਆਰਪੁਰ ( ਮ ਸ ਧਾਲੀਵਾਲ)-ਸ੍ਰ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ  ਸ਼੍ਰੋਮਣੀ ਅਕਾਲੀ ਦਲ ਦਾ   ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਦਾ ਭਰਪੂਰ ਸਵਾਗਤ ਕੀਤਾ ਗਿਆ ਹੈ। ਲਾਲੀ ਬਾਜਵਾ ਵਲੋਂ ਸਿਆਸਤ ਦੇ ਨਾਲ ਉਹਨਾਂ ਵਲੋਂ ਖਿਡਾਰੀ,ਖਿਡਾਰਨਾਂ ਦੀ ਆਰਥਿਕ ਸਹਾਇਤਾ ਕਰਨ , ਗਰੀਬ ਬੱਚਿਆਂ  ਦੀ ਪੜ੍ਹਾਈ ਕਰਨ  ਮਦਦ  ਕਰਨ  ,  ਲੇਖਕਾਂ , ਕਵੀਆਂ  ਦੀ ਆਰਥਿਕ ਮਦਦ ਕਰਨ ,…

Read More

ਪਰਵਾਸੀ ਪੰਜਾਬੀਆਂ ਦਾ ਧਿਆਨ ਪੰਜਾਬ ਵੱਲ ਰਹਿੰਦਾ ਹੈ-ਸਤਿੰਦਰਪਾਲ ਸਿੰਘ ਸਿਧਵਾਂ

ਜਲੰਧਰ (ਪ੍ਰੋ. ਕੁਲਬੀਰ ਸਿੰਘ) —- ਪੰਜਾਬੀ ਮੀਡੀਆ ਵਿਚ ਪਰਵਾਸੀ ਪੰਜਾਬੀਆਂ ਬਾਰੇ ਅਕਸਰ ਗੱਲ ਚੱਲਦੀ ਰਹਿੰਦੀ ਹੈ।  ਕਦੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਅਤੇ ਕਦੇ ਉਨ੍ਹਾਂ ਦੀਆਂ ਸਮੱਸਿਆਵਾਂ, ਪ੍ਰੇਸ਼ਾਨੀਆਂ ਸੰਬੰਧੀ।  ਕਦੇ ਸੱਤ ਸਮੁੰਦਰੋਂ ਪਾਰ ਕੀਤੇ ਉਨ੍ਹਾਂ ਦੇ ਸੰਘਰਸ਼ ਬਾਰੇ ਅਤੇ ਕਦੇ ਆਪਣੀ ਧਰਤੀ, ਅਪਣੇ ਘਰ-ਪਰਿਵਾਰ ਦੇ ਹੇਰਵੇ ਬਾਰੇ।  ਕਦੇ ਵਿਦੇਸ਼ਾਂ ਵਿਚ ਉਨ੍ਹਾਂ ਨਾਲ ਹੁੰਦੇ ਵਿਤਕਰੇ ਦੇ ਪ੍ਰਸੰਗ…

Read More

ਯੂਥ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,23 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਜਗਜੀਤ ਸਿੰਘ ਜੱਗੀ ਚੋਹਲਾ ਜਿੰਨਾ ਨੂੰ ਪਾਰਟੀ ਹਾਈਕਮਾਨ ਵਲੋਂ ਕੁਝ ਦਿਨ ਪਹਿਲਾਂ ਯੂਥ ਅਕਾਲੀ ਦਲ ਜਿਲ੍ਹਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਲ ਮੁਲਾਕਾਤ ਕੀਤੀ ਗਈ।ਇਸ ਮੌਕੇ ਬੀਬਾ ਬਾਦਲ ਵਲੋਂ ਜੱਗੀ ਚੋਹਲਾ…

Read More