ਸ੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ 21 ਮੈਂਬਰੀ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ 15 ਮੈਂਬਰ ਸ਼ਾਮਲ ਹੋਣਗੇ ਤੇ 6 ਮੈਂਬਰ ਸਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਹੋਣਗੇ। ਸ੍ਰੀ ਬਾਦਲ ਨੇ ਕਮੇਟੀ ਦਾ ਚੇਅਰਮੈਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ…