
ਪਰਵਾਸੀ ਪੰਜਾਬੀਆਂ ਦਾ ਧਿਆਨ ਪੰਜਾਬ ਵੱਲ ਰਹਿੰਦਾ ਹੈ-ਸਤਿੰਦਰਪਾਲ ਸਿੰਘ ਸਿਧਵਾਂ
ਜਲੰਧਰ (ਪ੍ਰੋ. ਕੁਲਬੀਰ ਸਿੰਘ) —- ਪੰਜਾਬੀ ਮੀਡੀਆ ਵਿਚ ਪਰਵਾਸੀ ਪੰਜਾਬੀਆਂ ਬਾਰੇ ਅਕਸਰ ਗੱਲ ਚੱਲਦੀ ਰਹਿੰਦੀ ਹੈ। ਕਦੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਅਤੇ ਕਦੇ ਉਨ੍ਹਾਂ ਦੀਆਂ ਸਮੱਸਿਆਵਾਂ, ਪ੍ਰੇਸ਼ਾਨੀਆਂ ਸੰਬੰਧੀ। ਕਦੇ ਸੱਤ ਸਮੁੰਦਰੋਂ ਪਾਰ ਕੀਤੇ ਉਨ੍ਹਾਂ ਦੇ ਸੰਘਰਸ਼ ਬਾਰੇ ਅਤੇ ਕਦੇ ਆਪਣੀ ਧਰਤੀ, ਅਪਣੇ ਘਰ-ਪਰਿਵਾਰ ਦੇ ਹੇਰਵੇ ਬਾਰੇ। ਕਦੇ ਵਿਦੇਸ਼ਾਂ ਵਿਚ ਉਨ੍ਹਾਂ ਨਾਲ ਹੁੰਦੇ ਵਿਤਕਰੇ ਦੇ ਪ੍ਰਸੰਗ…