
ਪੰਜਾਬ ਸਰਕਾਰ ਵਲੋਂ ਦੋ ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ
ਮੁੱਖ ਮੰਤਰੀ ਵੱਲੋਂ ਬਜਟ 2024-25 ਦੀ ਸ਼ਲਾਘਾ; ਸੂਬੇ ਦੇ ਵਿਆਪਕ ਵਿਕਾਸ ਲਈ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਦੱਸਿਆ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ…