
ਕਿਸਾਨਾਂ ਦੇ ਭਾਰਤ ਬੰਦ ਸੱਦੇ ਨੂੰ ਭਰਵਾਂ ਹੁੰਗਾਰਾ
ਚੰਡੀਗੜ੍ਹ ( ਦਵਿੰਦਰ ਸਿੰਘ ਭੰਗੂ )-ਦਿੱਲੀ ਕੂਚ ਦੇ ਸੱਦੇ ਤਹਿਤ ਸ਼ੰਭੂ ਤੇ ਖਨੌਰੀ ਬਾਰਡਰਾਂ ਤੇ ਬੈਠੇ ਹਜ਼ਾਰਾਂ ਦੇ ਸੰਘਰਸ਼ ਦੌਰਾਨ, ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ 100 ਤੋਂ…