Headlines

ਪਿੰਡ ਘੁੰਮਣਾਂ ਦੇ ਖੇਡੇ ਮੇਲੇ ਵਿਚ ਰਾਇਲ ਕਿੰਗ ਯੂ ਐਸ ਏ ਦੀ ਟੀਮ ਜੇਤੂ ਰਹੀ

-ਡੀਏਵੀ ਕਾਲਜ ਜਲੰਧਰ ਦੀ ਟੀਮ ਰਨਰ ਅੱਪ ਰਹੀ- ਟੂਰਨਾਮੈਂਟ ਕਮੇਟੀ ਦੇ ਚੇਅਰਮੈਨ ਬਲਬੀਰ ਬੈਂਸ ਵਲੋਂ ਮੇਲੇ ਦੀ ਸਫਲਤਾ ਲਈ ਧੰਨਵਾਦ- ਘੁੰਮਣਾਂ -ਫਗਵਾੜਾ ( ਅਨੁਪਿੰਦਰ ਸਿੰਘ)- ਸ੍ਰੀ ਗੁਰੂ ਰਵਿਦਾਸ  ਸਪੋਰਟਸ ਐਂਡ ਕਲਚਰਲ ਕਲੱਬ ਘੁੁੰਮਣਾਂ ਵਲੋਂ ਗੁਰੂ ਰਵਿਦਾਸ ਮਹਾਰਾਜ ਦੇ 647ਵੇਂ ਜਨਮ ਦਿਵਸ ਨੂੰ ਸਮਰਪਿਤ 8ਵਾਂ ਸਾਲਾਨਾ ਕਬੱਡੀ ਕੱਪ ਭਾਰੀ ਉਤਸ਼ਾਹ ਤੇ ਧੂਮਧਾਮ ਨਾਲ 11-12 ਨੂੰ ਸੀਨੀਅਰ…

Read More

ਪ੍ਰਿੰਸੀਪਲ ਮਲੂਕ ਚੰਦ ਕਲੇਰ ਦਾ ਕਬੱਡੀ ਕੱਪ ਘੁੰਮਣਾਂ ਵਿਖ ਵਿਸ਼ੇਸ਼ ਸਨਮਾਨ

ਫਗਵਾੜਾ- ਬੀਤੀ 11 ਤੇ 12 ਫਰਵਰੀ ਨੂੰ ਪਿੰਡ ਘੁੰਮਣਾਂ ਵਿਖੇ 8ਵਾਂ ਸਾਲਾਨਾ ਸ੍ਰੀ ਗੁਰੂ ਰਵਿਦਾਸ ਕਬੱਡੀ ਕੱਪ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਦੇ ਸੰਸਥਾਪਕ ਤੇ ਸਾਬਕਾ ਪ੍ਰਿੰਸੀਪਲ ਮਲੂਕ ਚੰਦ ਕਲੇਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਹਨਾਂ ਦਾ ਟੂਰਨਾਮੈਂਟ ਕਮੇਟੀ ਦੇ ਚੈਅਰਮੈਨ ਬਲਬੀਰ ਬੈਂਸ ਵਲੋਂ ਯਾਦਗਾਰੀ ਚਿੰਨ…

Read More

ਪਿੰਡ ਕਰਮੂੰਵਾਲਾ ਵਿਖੇ ਸੰਤ ਬਾਬਾ ਤਾਰਾ ਸਿੰਘ ਯਾਦਗਾਰੀ ਕਬੱਡੀ ਟੂਰਨਾਮੈਂਟ 14 ਫਰਵਰੀ ਨੂੰ 

ਜੇਤੂ ਅਤੇ ਉੱਪ ਜੇਤੂ ਟੀਮਾਂ ਨੂੰ ਕ੍ਰਮਵਾਰ 81 ਹਜ਼ਾਰ ਅਤੇ 71 ਹਜ਼ਾਰ ਰੁਪਏ ਦਿੱਤੀ ਜਾਵੇਗੀ ਨਗਦ ਰਾਸ਼ੀ – ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,12 ਫਰਵਰੀ-ਬ੍ਰਹਮ ਗਿਆਨੀ ਸ਼੍ਰੀਮਾਨ ਸੰਤ ਮਹਾਂਪੁਰਸ਼ ਬਾਬਾ ਤਾਰਾ ਸਿੰਘ ਜੀ ਕਾਰ ਸੇਵਾ ਸਰਹਾਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਪਿੰਡ ਕਰਮੂੰਵਾਲਾ ਵਿਖੇ ਸੰਤ ਬਾਬਾ ਘੋਲਾ ਸਿੰਘ ਜੀ,ਸਮੂਹ ਨਗਰ ਨਿਵਾਸੀਆਂ ਅਤੇ ਐਨਆਰਆਈਜ਼ ਵੀਰਾਂ ਦੇ ਸਹਿਯੋਗ ਨਾਲ…

Read More

ਮਹਾਨ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦਾ ਸਦੀਵੀ ਵਿਛੋੜਾ

ਕਬੱਡੀ ਮੇਲਿਆਂ ਦਾ ਸ਼ਿੰਗਾਰ ਸੀ ਦੇਵੀ ਦਿਆਲ-ਸਰਵਣ ਸਿੰਘ ਬੜਾ ਅਫਸੋਸ ਹੈ ਦੇਵੀ ਦਿਆਲ ਵੀ ਸਰਵਣ ਰਮੀਦੀ ਦੇ ਰਾਹ ਤੁਰ ਗਿਆ। ਦੋਵੇਂ ਕਬੱਡੀ ਦੇ ਧਨੰਤਰ ਖਿਡਾਰੀ ਤੇ ਕਬੱਡੀ ਦੇ ਮੁੱਢਲੇ ਕੋਚ ਸਨ। ਕਬੱਡੀ ਮੇਲਿਆਂ ਵਿਚ ਦੇਵੀ ਦਿਆਲ ਦੀ ਝੰਡੀ ਹੁੰਦੀ ਸੀ। ਉਹ ਵੀਹ ਸਾਲ ਤੇਜ਼ਤਰਾਰ ਕਬੱਡੀ ਖੇਡਿਆ। 1967 ਵਿਚ ਮੈਂ ਉਸ ਨੂੰ ਪਹਿਲੀ ਵਾਰ ਸਮਰਾਲੇ ਕਾਲਜ…

Read More

ਜਸ਼ਨਪ੍ਰੀਤ ਸਿੰਘ ਢਿੱਲੋਂ ਨੇ ਇੰਟਰ ਯੂਨੀਵਰਸਿਟੀ ਵਿਚ ਸੋਨ ਤਗਮਾ ਜਿੱਤਿਆ

ਜਲੰਧਰ-ਲਵਲੀ ਯੂਨੀਵਰਸਿਟੀ ਜਲੰਧਰ ਦੇ ਵਿਦਿਆਰਥੀ  ਜਸ਼ਨਪ੍ਰੀਤ ਸਿੰਘ ਢਿੱਲੋਂ ਸਮਾਧ ਭਾਈਕਾ ਨੇ  ਭੁਬਨੇਸ਼ਵਰ ਵਿਖੇ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ 400 ਮੀਟਰ ਦੌੜ ਵਿਚ ਗੋਲਡ ਮੈਡਲ ਜਿੱਤਿਆ ਹੈ। ਉਹ ਇਸਤੋਂ ਪਹਿਲਾਂ 2020 ਵਿਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿਚ ਚਾਂਦੀ ਦਾ ਤਗਮਾ, 2021 ਓਪਨ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਵਾਰੰਗਲ ਤੇਲੰਗਾਨਾ ਵਿਖੇ ਕਾਂਸੀ ਦਾ ਤਗਮਾ ਜਿੱਤ ਚੁੱਕਾ…

Read More

ਕਬੱਡੀ ਖਿਡਾਰੀ ਤਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਇੰਡੀਆ ਭੇਜਣ ਲਈ ਸਹਾਇਤਾ ਦੀ ਅਪੀਲ

ਵੈਨਕੂਵਰ- ਕੈਨੇਡਾ ਵਿਚ ਰਹਿ ਰਹੇ ਉਘੇ ਕਬੱਡੀ ਖਿਡਾਰੀ ਤਲਵਿੰਦਰ ਸਿੰਘ  ਤਿੰਦਾ ਦੀ ਬੀਤੀ 23 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਣ ਦੁਖਦਾਈ ਮੌਤ ਹੋਣ ਦੀ ਖਬਰ ਹੈ। ਉਹ ਇਸ ਸਾਲ 2023 ਦਾ ਕਬੱਡੀ ਸੀਜ਼ਨ ਖੇਡਣ ਲਈ ਕੈਨੇਡਾ ਆਇਆ ਸੀ। ਉਸਦੀ ਮੌਤ ਉਪਰ ਨਿਊ ਕੈਨੇਡਾ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ ਨੇ ਗਹਿਰੇ ਦੁਖ ਦਾ…

Read More