
ਸੁਰਜੀਤ ਹਾਕੀ ਸੁਸਾਇਟੀ ਵਲੋਂ ਐਨ ਆਰ ਆਈ ਸਹਿਯੋਗੀਆਂ ਦਾ ਸਨਮਾਨ
ਜਲੰਧਰ ( ਦੇ ਪ੍ਰ ਬਿ)- ਬੀਤੇ ਦਿਨ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਵਲੋਂ ਸੁਰਜੀਤ ਹਾਕੀ ਦੇ ਸਹਿਯੋਗੀ ਐਨ ਆਰ ਆਈ ਭਰਾਵਾਂ ਨਾਲ ਇਕ ਮਿਲਣੀ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਸ ਲਖਵਿੰਦਰਪਾਲ ਸਿੰਘ ਖਹਿਰਾ ਸਾਬਕਾ ਪੀਪੀਐਸ ਨੇ ਆਏ ਸੱਜਣਾਂ ਦਾ ਸਵਾਗਤ ਕੀਤਾ ਤੇ ਸੁਰਜੀਤ ਹਾਕੀ ਟੂਰਨਾਮੈਂਟ ਵਿਚ ਐਨ ਆਰ ਆਈ ਭਰਾਵਾਂ ਵਲੋਂ…