
ਸਭ ਤੋਂ ਤੇਜ਼ 14,000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣਿਆ ਵਿਰਾਟ ਕੋਹਲੀ
ਭਾਰਤੀ ਸੁਪਰਸਟਾਰ ਵਿਰਾਟ ਕੋਹਲੀ ਨੇ ਪਾਕਿਸਤਾਨ ਖ਼ਿਲਾਫ਼ ਚੈਂਪੀਅਨਜ਼ ਟਰਾਫ਼ੀ ਮੁਕਾਬਲੇ ਦੌਰਾਨ ਇਤਿਹਾਸ ਰਚ ਦਿੱਤਾ ਹੈ। ਉਹ ਸਚਿਨ ਤੇਂਦੁਲਕਰ ਦੇ ਪਿਛਲੇ ਰਿਕਾਰਡ ਨੂੰ ਤੋੜਦਿਆਂ ਇੱਕ ਰੋਜ਼ਾ ਕ੍ਰਿਕਟ ਵਿੱਚ ਸਭ ਤੋਂ ਤੇਜ਼ 14,000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਕੋਹਲੀ ਹੁਣ ਇੱਕ ਰੋਜ਼ਾ ਕ੍ਰਿਕਟ ਵਿੱਚ 14,000 ਤੋਂ ਵੱਧ ਦੌੜਾਂ ਬਣਾਉਣ ਵਾਲਾ ਤੀਜਾ ਬੱਲੇਬਾਜ਼ ਹੈ। ਭਾਰਤ ਦਾ…