
ਕੈਨੇਡਾ ਤੇ ਅਮਰੀਕਾ ਦੀਆਂ ਕਬੱਡੀ ਫੈਡਰੇਸ਼ਨਾਂ ਵਲੋਂ ਲਾਲੀ ਢੇਸੀ ਦੀ ਯਾਦ ਵਿਚ ਟੂਰਨਾਮੈਂਟ ਦਾ ਐਲਾਨ
ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਭੋਗ ਤੇ ਅੰਤਿਮ ਅਰਦਾਸ ਉਪਰੰਤ ਮੀਟਿੰਗ ਵਿਚ ਲਿਆ ਫੈਸਲਾ- ਵੈਨਕੂਵਰ (ਜੁਗਿੰਦਰ ਸਿੰਘ ਸੁੰਨੜ)- ਪਿਛਲੇ ਦਿਨੀਂ ਪ੍ਰਸਿੱਧ ਕਬੱਡੀ ਖਿਡਾਰੀ ਅਤੇ ਖੇਡ ਪ੍ਰਮੋਟਰ ਲਾਲੀ ਢੇਸੀ ਦੇ ਅਚਨਚੇਤ ਅਕਾਲ ਚਲਾਏ ਤੋਂ ਬਾਅਦ ਕਬੱਡੀ ਪ੍ਰੇਮੀਆਂ ਵਿਚ ਸੋਗ ਦੀ ਲਹਿਰ ਹੈ। ਲਾਲੀ ਢੇਸੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 2 ਫਰਵਰੀ ਫਾਈਵ ਰਿਵਰ ਡੈਲਟਾ ਵਿਖੇ…