
ਜਾਰਜੀਆ ਹਾਦਸੇ ‘ਚ ਮਰਨ ਵਾਲੇ ਸੰਦੀਪ ਸਿੰਘ ਦੇ ਘਰ ਪਹੁੰਚੇ ਡਾ.ਐਸ.ਪੀ.ਸਿੰਘ ਉਬਰਾਏ
ਸੰਦੀਪ ਦੀ ਨੰਨ੍ਹੀ ਧੀ ਨੂੰ ਲਿਆ ਗੋਦ, ਪੜ੍ਹਾਈ ਦੇ ਸਮੁੱਚੇ ਖਰਚ ਤੋਂ ਇਲਾਵਾ ਵਿਆਹ ਲਈ 2 ਲੱਖ ਦੀ ਐੱਫ.ਡੀ.ਵੀ ਦਿੱਤੀ ਰਾਕੇਸ਼ ਨਈਅਰ ਚੋਹਲਾ ਤਰਨਤਾਰਨ-ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚ ਸ਼ਾਮਲ ਤਰਨਤਾਰਨ ਨਾਲ ਸਬੰਧਿਤ ਸੰਦੀਪ ਸਿੰਘ ਦੇ ਘਰ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ…