
ਭਾਰਤ ਦੇ ਨੀਰਜ ਚੋਪੜਾ ਨੂੰ ਜੈਵਲਿਨ ਚ ਚਾਂਦੀ-ਪਾਕਿਸਤਾਨੀ ਖਿਡਾਰੀ ਅਰਸ਼ਦ ਨਦੀਮ ਬਣਿਆ ਨਵਾਂ ਚੈਂਪੀਅਨ
ਪੈਰਿਸ ( ਮੰਡੇਰ)- ਪੈਰਿਸ ਉਲੰਪਿਕ ਵਿਚ ਪੁਰਸ਼ਾਂ ਦੇ ਜੈਵਲਿਨ ਥਰੋਅ ਮੁਕਾਬਲੇ ਵਿਚ ਭਾਰਤ ਦੇ ਨੀਰਜ ਚੋਪੜਾ ਨੇ ਆਪਣੇ ਓਲੰਪਿਕ ਸੋਨ ਤਗ਼ਮੇ ਨੂੰ ਬਰਕਰਾਰ ਰੱਖਣ ਲਈ ਆਪਣੇ ਕਰੀਅਰ ਦਾ ਦੂਜਾ ਸਰਵੋਤਮ ਥਰੋਅ — 89.45 ਮੀਟਰ ਬਣਾਇਆ, ਪਰ ਇਹ ਕਾਫ਼ੀ ਨਹੀਂ ਸੀ। ਉਸਦੇ ਮੁਕਾਬਲੇ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ 92.97 ਮੀਟਰ ਦਾ ਨਵਾਂ ਓਲੰਪਿਕ ਰਿਕਾਰਡ ਕਾਇਮ ਕਰਕੇ…