
ਰੁਲਦਾ ਸਿੰਘ ਕਤਲ ਕੇਸ ਚੋਂ ਜਗਤਾਰ ਤਾਰਾ ਤੇ ਗੋਲਡੀ ਬਰੀ
ਪਟਿਆਲਾ- ਪਟਿਆਲਾ ਦੀ ਇਕ ਅਦਾਲਤ ਨੇ ‘ਰਾਸ਼ਟਰੀ ਸਿੱਖ ਸੰਗਤ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਰਹੇ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਜਗਤਾਰ ਸਿੰਘ ਤਾਰਾ ਅਤੇ ਟਾਈਗਰ ਫੋਰਸ ਦੇ ਆਗੂ ਰਮਨਦੀਪ ਸਿੰਘ ਗੋਲਡੀ ਨੂੰ ਬਰੀ ਕਰ ਦਿੱਤਾ ਹੈ। ਜਗਤਾਰ ਸਿੰਘ ਤਾਰਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬੁੜੈਲ ਜੇਲ੍ਹ ਵਿੱਚ ਉਮਰ ਕੈਦ ਦੀ…