
ਬਾਬਾ ਬੁੱਢਾ ਜੀ ਦੀ ਯਾਦ ’ਚ ਗੁ: ਦੂਖ ਨਿਵਾਰਨ ਸਾਹਿਬ ’ਚ ਕੀਰਤਨ ਦਰਬਾਰ 12 ਸਤੰਬਰ ਤੋਂ
ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਕਰਨਗੇ ਸ਼ਿਰਕਤ- ਵੈਨਕੂਵਰ,5 ਸਤੰਬਰ (ਮਲਕੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਅਤੇ ਮਹਾਨ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਰੀ ਸਥਿਤ ਗੁ: ਦੂਖ ਨਿਵਾਰਨ ਸਾਹਿਬ ਵਿਖੇ 12 ਤੋਂ 24 ਸਤੰਬਰ ਤੀਕ ਇਕ ਮਹਾਨ ਅੰਮ੍ਰਿਤ ਰਸ ਕੀਰਤਨ ਦਰਬਾਰ…