
ਕੈਲਗਰੀ ਵਿਚ ਕੈਬਨਿਟ ਮੰਤਰੀ ਖੁੱਡੀਆਂ ਦਾ ਗੋਲਡ ਮੈਡਲ ਨਾਲ ਸਨਮਾਨ
ਕੈਲਗਰੀ ( ਦਲਬੀਰ ਜੱਲੋਵਾਲੀਆ)-ਪੰਜਾਬ ਦੇ ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਦੀ ਅਲਬਰਟਾ ਫੇਰੀ ਦੌਰਾਨ ਉਹਨਾਂ ਦੇ ਮਾਣ ਵਿਚ ਕੈਲਗਰੀ ਵਿਖੇ ਇਕ ਸ਼ਾਨਦਾਰ ਸਮਾਗਮ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਹਨਾਂ ਪਰਵਾਸੀ ਪੰਜਾਬੀਆਂ ਵਲੋਂ ਉਹਨਾਂ ਪ੍ਰਤੀ ਵਿਖਾਏ ਗਏ ਪਿਆਰ ਤੇ ਸਤਿਕਾਰ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਮੇਰੇ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ…